Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
T20 World Cup : ਸਕਾਟਲੈਂਡ ਨੇ ਵਿਸ਼ਵ ਕੱਪ ‘ਚ ਕੀਤੀ ਜੇਤੂ ਸ਼ੁਰੂਆਤ ; ਇਟਲੀ ਨੂੰ ਹਰਾਇਆ
Tarn Taran ਦੇ ਲਾਅ ਕਾਲਜ ‘ਚ ਫਾਇਰਿੰਗ! ਕਲਾਸਰੂਮ ਵਿੱਚ ਦਾਖਲ ਹੋ ਕੇ ਨੌਜਵਾਨ ਨੇ ਕੁੜੀ ਦਾ ਕੀਤਾ ਕਤਲ
SGPC ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ ਕੜੇ ਲੁਹਾਏ ਜਾਣ ਦੀ ਪੜ੍ਹਤਾਲ ਦੇ ਦਿੱਤੇ ਨਿਰਦੇਸ਼
ਪੰਚਕੂਲਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਕੋਂਕਣਾ ਸੇਨ ਅਤੇ ਪ੍ਰਤਿਭਾ ਰਣਤਾ ਦੀ ਫਿਲਮ ‘Accused’ ਫਰਵਰੀ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
ਮਨਕੀਰਤ ਔਲਖ ਦਾ ਨਵਾਂ ਗੀਤ ‘ਅਸਲਾ’ ਵਿਵਾਦਾਂ ’ਚ
ਬਰਡ ਫਲੂ ਅਲਰਟ ਤੋਂ ਬਾਅਦ ਸੂਬੇ ਦੇ ਪੋਲਟਰੀ ਫਾਰਮਾਂ ਨੇ ਜੈਵਿਕ ਸੁਰੱਖਿਆ ਅਤੇ ਸੈਨੀਟੇਸ਼ਨ ਉਪਾਵਾਂ ਨੂੰ ਕੀਤਾ ਮਜ਼ਬੂਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























