• Latest
  • Trending
ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਨੌਂਲੱਖਾ ਬਾਗ਼’ ਦਾ ਡਾ: ਐੱਸ ਪੀ ਸਿੰਘ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ

ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਨੌਂਲੱਖਾ ਬਾਗ਼’ ਦਾ ਡਾ: ਐੱਸ ਪੀ ਸਿੰਘ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ

8 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

42 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਨੌਂਲੱਖਾ ਬਾਗ਼’ ਦਾ ਡਾ: ਐੱਸ ਪੀ ਸਿੰਘ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ

March 23, 2019
in ਲੁਧਿਆਣਾ
ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਨੌਂਲੱਖਾ ਬਾਗ਼’ ਦਾ ਡਾ: ਐੱਸ ਪੀ ਸਿੰਘ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ

ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਨੌਂਲੱਖਾ ਬਾਗ਼’ ਦਾ ਡਾ: ਐੱਸ ਪੀ ਸਿੰਘ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ

ਲੁਧਿਆਣਾ, 23 ਮਾਰਚ
ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਪੰਜਾਬ ਲੋਕ ਵਿਰਾਸਤ ਅਕਾਡਮੀ ਵੱਲੋਂ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫਸਰ ਅਤੇ ਉੱਘੇ ਲੇਖਕ ਨਵਦੀਪ ਸਿੰਘ ਗਿੱਲ ਦੀ ਨਵੀਂ ਪੁਸਤਕ ‘ ਨੌਲੱਖਾ ਬਾਗ ਨੂੰ ਸਮਾਗਮ ਦੇ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ: ਐੱਸ ਪੀ ਸਿੰਘ,ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ, ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਤੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਗਿੱਲ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾਇਰੈਕਟਰ ਅਤੇ ਉਘੇ ਨਾਟਕਰਮੀ ਡਾ.ਨਿਰਮਲ ਜੌੜਾ ਨੇ ਲੋਕ ਅਰਪਨ ਕੀਤਾ।

ਸਮਾਰੋਹ ਦਾ ਸੰਚਾਲਨ ਕਰਦਿਆਂ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਗਿੱਲ ਨੇ ਦੱਸਿਆ ਕਿ ਨਵਦੀਪ ਸਿੰਘ ਗਿੱਲ ਦੀ ਇਹ ਚੌਥੀ ਪੁਸਤਕ ਹੈ। ਇਸ ਤੋਂ ਪਹਿਲਾ ਉਹ ਤਿੰਨ ਪੁਸਤਕਾਂ ਖੇਡਾਂ ਬਾਰੇ ਲਿਖ ਚੁਕਾ ਹੈ। ਜਿੰਨ੍ਹਾਂ ਦੇ ਨਾਮ ‘ਖੇਡ ਅੰਬਰ ਦੇ ਪੰਜਾਬੀ ਸਿਤਾਰੇ’, ‘ਮੈਂ ਇਵੇਂ ਵੇਖੀਆਂ ਏਸ਼ਿਆਈ ਖੇਡਾਂ’ ਤੇ ‘ਅੱਖੀਂ ਵੇਖੀਆਂ ਓਲੰਪਿਕ ਖੇਡਾਂ’ ਸਨ।
ਡਾ: ਐੱਸ ਪੀ ਸਿੰਘ ਨੇ ਅਦਬੀ ਜਗਤ ਵਿੱਚ ਇਸ ਨਵੀਂ ਪੁਸਤਕ ਦਾ ਸਵਾਗਤ ਕਰਦਿਆਂ ਕਿਹਾ ਕਿ ਨਵਦੀਪ ਵੱਲੋਂ ਲਿਖੀ ਇਹ ਕਿਤਾਬ ਇਕ ਤਰ੍ਹਾਂ ਨਾਲ ਜੀਵਨੀ ਮੂਲਕ ਸੰਪੂਰਨ ਦਸਤਾਵੇਜ਼ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਲੇਖਕ ਨੇ ਸਾਹਿਤ ਤੇ ਸੱਭਿਆਚਾਰ ਦੀਆਂ ਨੌਂ ਪ੍ਰਸਿੱਧੀਆਂ ਹਸਤੀਆਂ ਦੇ ਜੀਵਨੀ ਮੂਲਕ ਵੱਡੇ ਰੇਖਾ ਚਿੱਤਰ ਲਿਖ ਕੇ ਇਤਿਹਾਸ ਨੂੰ ਸਾਂਭਣ ਦਾ ਉਪਰਾਲਾ ਕੀਤਾ ਹੈ।ਇਹ ਹਸਤੀਆਂ ਰਾਮ ਸਰੂਪ ਅਣਖੀ, ਓਮ ਪ੍ਰਕਾਸ਼ ਗਾਸੋ, ਜਗਦੇਵ ਸਿੰਘ ਜੱਸੋਵਾਲ, ਪ੍ਰੋ ਰਵਿੰਦਰ ਭੱਠਲ, ਪ੍ਰਿੰ ਸਰਵਣ ਸਿੰਘ, ਸਿੱਧੂ ਦਮਦਮੀ, ਗੁਰਭਜਨ ਗਿੱਲ, ਸ਼ਮਸ਼ੇਰ ਸਿੰਘ ਸੰਧੂ ਤੇ ਡਾ ਨਿਰਮਲ ਜੌੜਾ ਹਨ ਜਿਨ੍ਹਾਂ ਬਾਰੇ ਲੇਖਕ ਨੇ ਪੁਸਤਕ ਵਿੱਚ ਵਿਸਥਾਰ ਵਿੱਚ ਲਿਖਿਆ ਹੈ ਅਤੇ ਇਨ੍ਹਾਂ ਬਾਰ ਪਾਠਕਾਂ ਨੂੰ ਪਹਿਲੀ ਵਾਰ ਨਵੀਂ ਤੇ ਰੌਚਕ ਜਾਣਕਾਰੀ ਮਿਲਦੀ ਹੈ।ਉਨ੍ਹਾਂ ਕਿਹਾ ਕਿ ਨੌਂ ਵਿੱਚੋਂ ਤਿੰਨ ਓਮ ਪ੍ਰਕਾਸ਼ ਗਾਸੋ,ਸ਼ਮਸ਼ੇਰ ਸਿੰਘ ਸੰਧੂ ਤੇ ਗੁਰਭਜਨ ਗਿੱਲ ਮੇਰੇ ਮਾਣਮੱਤੇ ਵਿਦਿਆਰਥੀ ਰਹੇ ਹਨ।
ਬਰਨਾਲਾ ਤੋਂ ਆਏ ਨਾਵਲਕਾਰ ਓਮ ਪ੍ਰਕਾਸ਼ ਗਾਸੋ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਸ਼ਬਦ ਸੱਭਿਆਚਾਰ ਨਾਲ ਜੋੜਨ ਦੀ ਲੋੜ ਹੈ ਅਤੇ ਨੌਜਵਾਨ ਲੇਖਕਾਂ ਵੱਲੋਂ ਪੁਸਤਕਾਂ ਲਿਖਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਲੇਖਕ ਦੇ ਪਰਿਵਾਰ ਨਾਲ ਆਪਣੇ ਪੁਰਾਣੇ ਸੰਬੰਧਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਵਦੀਪ ਨੂੰ ਪੜ੍ਹਨ-ਲਿਖਣ ਦੀ ਗੁੜ੍ਹਤੀ ਆਪਣੇ ਪਿਤਾ ਸ: ਸੁਰਜੀਤ ਸਿੰਘ ਗਿੱਲ ਤੋਂ ਮਿਲੀ ਹੈ।
ਟੋਰੰਟੋ ਵੱਸਦੇ ਉੱਘੇ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੇ ਕਿਹਾ ਕਿ ਉਸ ਨੂੰ ਮਾਣ ਹੈ ਕਿ ਨਵਦੀਪ ਗਿੱਲ ਖੇਡ ਲੇਖਣੀ ਵਿੱਚ ਉਸ ਦਾ ਵਾਰਸ ਹੈ।ਉਨ੍ਹਾਂ ਕਿਹਾ ਕਿ ਲੇਖਕ ਨੇ ਆਪਣੀ ਊਰਜਾ ਨੂੰ ਸਹੀ ਪਾਸੇ ਲਾਇਆ ਹੈ ਅਤੇ ਆਸ ਕਰਦੇ ਹਾਂ ਕਿ ਆਉਂਦੇ ਸਮੇਂ ਵਿੱਚ ਕਲਮ ਹੋਰ ਵੀ ਅੱਗੇ ਵਧੇਗੀ।
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ
ਪ੍ਰੋ ਰਵਿੰਦਰ ਭੱਠਲ ਨੇ ਲੇਖਕ ਆਪਣੇ ਅਧਿਆਪਕ-ਵਿਦਿਆਰਥੀ ਰਿਸ਼ਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਵਦੀਪ ਬਣਨਾ ਖਿਡਾਰੀ ਚਾਹੁੰਦਾ ਸੀ ਪਰ ਉਸ ਵਿੱਚ ਸਮਰੱਥਾ ਖੇਡ ਲਿਖਾਰੀ ਬਣਨ ਦੀ ਸੀ। ਉਨ੍ਹਾਂ ਕਿਹਾ ਕਿ ਕਾਲਜ ਦੇ ਦਿਨਾਂ ਤੋਂ ਹੀ ਉਸ ਦਾ ਲੇਖਣੀ ਵਿੱਚ ਰੁਝਾਨ ਸੀ ਜੋ ਹੁਣ ਜਾਨੂੰਨ ਵਿੱਚ ਬਦਲ ਗਿਆ।
ਡਾ ਨਿਰਮਲ ਜੌੜਾ ਨੇ ਕਿਹਾ ਕਿ ਨਵਦੀਪ ਨੇ ਨੌਂ ਸਖਸ਼ੀਅਤਾਂ ਨੂੰ ਇਕ ਮਾਲਾ ਵਿੱਚ ਪਰੋ ਕੇ ਸਾਰਿਆਂ ਨੂੰ ਸਦੀਵੀ ਇਕ-ਦੂਜੇ ਨਾਲ ਜੋੜ ਦਿੱਤਾ।ਲੁਧਿਆਣਾ ਦੇ ਡੀ ਪੀ ਆਰ ਓ ਪ੍ਰਭਦੀਪ ਸਿੰਘ ਨੱਥੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਸਾਥੀ ਨੇ ਸਾਹਿਤ ਖੇਤਰ ਵਿੱਚ ਨਵੀਂ ਪੁਲਾਂਘ ਪੁੱਟੀ ਹੈ।
ਲੇਖਕ ਦੇ ਪਿਤਾ ਸੁਰਜੀਤ ਸਿੰਘ ਗਿੱਲ (ਸ਼ਹਿਣਾ)ਨੇ ਅੰਤ ਵਿੱਚ ਸਭਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਪ੍ਰੋ ਵਾਈਸ ਚਾਂਸਲਰ ਡਾ ਪ੍ਰਿਥੀਪਾਲ ਸਿੰਘ ਕਪੂਰ,ਅਮਰਦੀਪ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਬਾਨੀ ਚੇਅਰਮੈਨ ਗੁਰਚਰਨ ਸਿੰਘ ਸ਼ੇਰਗਿੱਲ, ਜੀ ਜੀ ਐਨ ਖਾਲਸਾ ਕਾਲਜ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਤਬਿੰਦਰ ਸਿੰਘ ਗ ਸ ਨਲੂਆ,ਹਰਦੀਪ ਸਿੰਘ,ਤੇ ਪ੍ਰਿੰਸੀਪਲ ਅਰਵਿੰਦਰ ਸਿੰਘ ਭੱਲਾ, ਲੁਧਿਆਣਾ ਦੇ ਏ.ਡੀ.ਸੀ.ਪੀ.-4 ਪਿਰਥੀਪਾਲ ਸਿੰਘ ਹੇਅਰ , ਜਸਬੀਰ ਸਿੰਘ ਗਰੇਵਾਲ,ਤਹਿਸੀਲਦਾਰ (ਪੱਛਮੀ) ਡਾ ਅਜੀਤ ਪਾਲ ਸਿੰਘ ਚਾਹਲ,ਸੱਭਿਆਚਾਰਕ ਸੱਥ ਪੰਜਾਬ ਦੇ ਚੇਅਰਮੈਨ ਜਸਮੇਰ ਸਿੰਘ ਢੱਟ,ਸੁਖਪਾਲ ਸਿੰਘ ਗਰੇਵਾਲ,ਮਨਜਿੰਦਰ ਸਿੰਘ ਧਨੋਆ, ਲੇਖਕ ਦੇ ਚਾਚਾ ਜੀ ਜਗਤਾਰ ਸਿੰਘ ਗਿੱਲ, ਏ ਪੀ ਆਰ ਓ ਪੁਨੀਤ ਪਾਲ ਸਿੰਘ ਗਿੱਲ, ਪ੍ਰਸਿੱਧ ਕਵੀ ਤ੍ਰੈਲੋਚਨ ਲੋਚੀ ਤੇ ਸਹਿਜਪ੍ਰੀਤ ਸਿੰਘ ਮਾਂਗਟ ਵੀ ਹਾਜ਼ਰ ਸਨ।
ਇਸ ਮੌਕੇ ਲੋਕ ਵਿਰਾਸਤ ਅਕਾਡਮੀ ਤੇ ਕਾਲਿਜ ਪ੍ਰਬੰਧਕਾਂ ਵੱਲੋਂ ਗੁਰਭਜਨ ਗਿੱਲ, ਡਾ: ਐੱਸ ਪੀ ਸਿੰਘ , ਡਾ: ਅਰਵਿੰਦਰ ਸਿੰਘ ਭੱਲਾ ਤੇ ਸਹਿਜਪ੍ਰੀਤ ਸਿੰਘ ਮਾਂਗਟ ਨੇ ਨਵਦੀਪ ਸਿੰਘ ਗਿੱਲ ਨੂੰ ਸ਼ਹੀਦਾਂ ਦੇ ਚਿਤਰ, ਸਨਮਾਨ ਚਿੰਨ ਦੇ ਦੋਸ਼ਾਲੇ ਨਾਲਸਨਮਾਨਿਤ ਕੀਤਾ ਗਿਆ।

——

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ

Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ

by Ankit
April 2, 2025
0

  Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ ਲੁਧਿਆਣਾ 02 ਅਪ੍ਰੈਲ, 2025 (ਵਿਸ਼ਵ...

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ ਸਮੀਖਿਆ

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ ਸਮੀਖਿਆ

by Navjot
March 26, 2025
0

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ...

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ – ਮੁੱਖ ਮੰਤਰੀ

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ – ਮੁੱਖ ਮੰਤਰੀ

by Ankit
March 25, 2025
0

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ - ਮੁੱਖ ਮੰਤਰੀ • ਲੁਧਿਆਣਾ...

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

by Ankit
March 18, 2025
0

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ ਤਿੰਨ ਕਰੋੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ

by Ranjit Singh
3 weeks ago
0

National: ਕੇਂਦਰ ਸਰਕਾਰ ਨੇ ਡਾਕ ਵਿਭਾਗ ਦੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਕੀਤਾ ਐਲਾਨ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 