• Latest
  • Trending
Punjab : ਰਾਜਪਾਲ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ ਚਾਰ ਰੋਜ਼ਾ ਪੈਦਲ ਯਾਤਰਾ ਦਾ ਤਰਨ ਤਾਰਨ ਤੋਂ ਕੀਤਾ ਆਗਾਜ਼

Punjab : ਰਾਜਪਾਲ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ ਚਾਰ ਰੋਜ਼ਾ ਪੈਦਲ ਯਾਤਰਾ ਦਾ ਤਰਨ ਤਾਰਨ ਤੋਂ ਕੀਤਾ ਆਗਾਜ਼

8 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

32 minutes ago
ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

57 minutes ago
Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

1 hour ago
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

2 hours ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

2 hours ago
Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

2 hours ago
ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

4 hours ago
ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

5 hours ago
Hindi News
English News
Monday, October 19, 2026
No Result
View All Result
30 °c
Chandigarh
23 ° Tue
24 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਰਾਜਪਾਲ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ ਚਾਰ ਰੋਜ਼ਾ ਪੈਦਲ ਯਾਤਰਾ ਦਾ ਤਰਨ ਤਾਰਨ ਤੋਂ ਕੀਤਾ ਆਗਾਜ਼

February 9, 2026
in ਖਬਰਾਂ, ਪੰਜਾਬ
Punjab : ਰਾਜਪਾਲ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ ਚਾਰ ਰੋਜ਼ਾ ਪੈਦਲ ਯਾਤਰਾ ਦਾ ਤਰਨ ਤਾਰਨ ਤੋਂ ਕੀਤਾ ਆਗਾਜ਼

Punjab : ਰਾਜਪਾਲ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ ਚਾਰ ਰੋਜ਼ਾ ਪੈਦਲ ਯਾਤਰਾ ਦਾ ਤਰਨ ਤਾਰਨ ਤੋਂ ਕੀਤਾ ਆਗਾਜ਼

-ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਗੇੜ ਦੀ ਕੀਤੀ ਸ਼ੁਰੂਆਤ

ਤਰਨ ਤਾਰਨ, 9 ਫਰਵਰੀ (ਵਿਸ਼ਵ ਵਾਰਤਾ): ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗ਼ੁਲਾਬ ਚੰਦ ਕਟਾਰੀਆ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਤੀਬਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਦੂਜੇ ਗੇੜ ਤਹਿਤ ਅੱਜ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ 4-ਰੋਜ਼ਾ ਪੈਦਲ ਯਾਤਰਾ ਦਾ ਤਰਨ ਤਾਰਨ ਤੋਂ ਆਗਾਜ਼ ਕੀਤਾ। ਪੈਦਲ ਯਾਤਰਾ ਤੋਂ ਪਹਿਲਾਂ ਉਨ੍ਹਾਂ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਤੋਂ ਪੁਲਿਸ ਲਾਈਨ ਤਰਨ ਤਾਰਨ ਤੱਕ ਆਯੋਜਿਤ ਇਸ ਪੈਦਲ ਯਾਤਰਾ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਵਿਦਿਆਰਥੀ, ਐਨ.ਜੀ.ਓਜ਼ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਸ਼ਾਮਿਲ ਹੋਈਆਂ। ਦੇਸ਼ ਭਗਤੀ ਦੇ ਗੀਤਾਂ ਅਤੇ ਬੈਂਡ ਦੀਆਂ ਮਧੁਰ ਧੁਨਾਂ ਦੇ ਰੰਗ ਵਿੱਚ ਰੰਗੀ ਹੋਈ ਇਹ ਯਾਤਰਾ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਨਸ਼ਾ ਮੁਕਤ ਬਣਾਉਣ ਦਾ ਬਿਹਤਰੀਨ ਸੁਨੇਹਾ ਦੇ ਗਈ।

ਇਸ ਮੌਕੇ ਰਾਜਪਾਲ ਗ਼ੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੇ ਇਸ ਦੂਜੇ ਗੇੜ ਵਿੱਚ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ-ਰੋਜ਼ਾ ਜਾਗਰੂਕਤਾ ਪੈਦਲ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦਾ ਉਦੇਸ਼ ਨਸ਼ਿਆਂ ਵਿਰੁੱਧ ਜਨਤਕ ਭਾਗੀਦਾਰੀ ਨੂੰ ਲਾਮਬੰਦ ਕਰਨਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਨਾਲ ਪੈਦਲ ਯਾਤਰਾ ਦਾ ਉਦੇਸ਼ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ।

ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤੇ ਨਿਰੰਤਰ ਜਨਤਕ ਜਾਗਰੂਕਤਾ ਦੇ ਨਾਲ-ਨਾਲ ਮੁੜ ਵਸੇਬਾ ਅਤੇ ਰੁਜ਼ਗਾਰ ਪੈਦਾ ਕਰਨਾ ਮੁੱਖ ਤਰਜੀਹ ਹੋਣੀ ਚਾਹੀਦੀ ਹੈ । ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਸਿਰਫ਼ ਇੱਕ ਸਥਾਨਕ ਜਾਂ ਸੂਬੇ ਦਾ ਮੁੱਦਾ ਨਹੀਂ ਹੈ ਸਗੋਂ ਇਕ ਆਲਮੀ ਚੁਣੌਤੀ ਹੈ, ਜਿਸ ਲਈ ਨਿਰੰਤਰ ਅਤੇ ਸਮੂਹਿਕ ਯਤਨਾਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨਿਰੰਤਰ ਅਤੇ ਸੁਹਿਰਦ ਹੋਣੀ ਚਾਹੀਦੀ ਹੈ। ਉਨ੍ਹਾਂ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਵਿਦਿਅਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਹੋਰ ਸੰਗਠਨਾਂ ਨੂੰ ਇਸ ਜਨ-ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਮਰਥਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਟੀਚੇ ਵੱਲ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰਦੀ ਹੈ।

ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਧਰਤੀ ‘ਤੇ ਨਸ਼ਿਆਂ ਲਈ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਜਪਾਲ ਦਾ ਅੰਦੋਲਨ ਨਹੀਂ, ਬਲਕਿ ਲੋਕਾਂ ਦਾ ਅੰਦੋਲਨ ਹੈ। ਇਕੱਲਿਆਂ ਸਰਕਾਰਾਂ ਇਹ ਲੜਾਈ ਨਹੀਂ ਲੜ ਸਕਦੀਆਂ। ਸਰਕਾਰਾਂ ਆਪਣੇ ਪੱਧਰ ਤੇ ਲੜਾਈ ਲੜ ਰਹੀਆਂ ਹਨ, ਪਰ ਇਸ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ਲੜਾਈ ਲੜਨੀ ਪਵੇਗੀ। ਸਾਨੂੰ ਸਭ ਨੂੰ ਇਕੱਠੇ ਹੋ ਕੇ ਲੜਨਾ ਚਾਹੀਦਾ ਹੈ, ਤਾਂ ਹੀ ਨਸ਼ਾ ਖਤਮ ਹੋਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਨਫ਼ਰਤ ਨੇ ਕਰੋ, ਬਲਕਿ ਉਨ੍ਹਾਂ ਦੀ ਪਿਆਰ ਨਾਲ ਮਦਦ ਕਰਕੇ ਨਸ਼ੇ ਤੋਂ ਦੂਰ ਕਰੋ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਰੋਜ਼ਗਾਰ ਮੁਹੱਈਆ ਕਰਵਾਉਣ ਨਾਲ ਹੀ ਨਸ਼ਾ ਖ਼ਤਮ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

by Navjot
October 19, 2026
0

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ      ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ 

by Navjot
October 19, 2026
0

ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਜਨਤਾ...

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ

by Navjot
October 19, 2026
0

Tiger Shroff firing case : 3 ਸ਼ੱਕੀ ਵਿਅਕਤੀ ਕੋਟਾ ਤੋਂ ਗ੍ਰਿਫ਼ਤਾਰ   ਕੋਟਾ, 19 ਅਕਤੂਬਰ (ਵਿਸ਼ਵ ਵਾਰਤਾ)  ਬਾਲੀਵੁੱਡ ਅਭਿਨੇਤਾ ਟਾਈਗਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

by Ankit
2 weeks ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ ਪੁਲਿਸ ਟੀਮਾਂ ਨੇ 190...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 