• Latest
  • Trending
 T20 World Cup : ਨੀਦਰਲੈਂਡ ਨੇ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾਇਆ

4 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

24 minutes ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

31 minutes ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

35 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

55 minutes ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

59 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

1 hour ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

2 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 T20 World Cup : ਨੀਦਰਲੈਂਡ ਨੇ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾਇਆ

February 10, 2026
in ਖਬਰਾਂ, ਖੇਡਾਂ
 T20 World Cup : ਨੀਦਰਲੈਂਡ ਨੇ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾਇਆ

 T20 World Cup : ਨੀਦਰਲੈਂਡ ਨੇ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾਇਆ

INTERNATIONAL NEWS :

ਚੰਡੀਗੜ੍ਹ, 10 ਫਰਵਰੀ(ਵਿਸ਼ਵ ਵਾਰਤਾ) T20 World Cup : ਟੀ-20 ਵਿਸ਼ਵ ਕੱਪ 2026 ਦਾ 10ਵਾਂ ਮੈਚ ਨਾਮੀਬੀਆ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਗਿਆ। ਨੀਦਰਲੈਂਡ ਨੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ।

ਜਿਸ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਨਾਮੀਬੀਆ ਨੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 156 ਦੌੜਾਂ ਬਣਾਈਆਂ। 157 ਦੌੜਾਂ ਦਾ ਪਿੱਛਾ ਕਰਦਿਆਂ ਨੀਦਰਲੈਂਡ ਦੀ ਟੀਮ ਨੇ ਗਰੁੱਪ ਏ ਮੈਚ ਵਿੱਚ 18 ਓਵਰਾਂ ਵਿੱਚ 3 ਵਿਕਟਾਂ ‘ਤੇ 157 ਦੌੜਾਂ ਦੇ ਟੀਚਾ ਪ੍ਰਾਪਤ ਕਰ ਲਿਆ।

NED Vs NAM

ਨੀਦਰਲੈਂਡ ਲਈ, ਬਾਸ ਡੀ ਲੀਡੇ ਨੇ 48 ਗੇਂਦਾਂ ‘ਤੇ 72 ਦੌੜਾਂ ਬਣਾਈਆਂ, ਜਦੋਂ ਕਿ ਕਪਤਾਨ ਸਕਾਟ ਐਡਵਰਡਸ 18 ਦੌੜਾਂ ‘ਤੇ ਅਜੇਤੂ ਰਹੇ। ਕੋਲਿਨ ਐਕਰਮੈਨ ਨੇ 32 ਅਤੇ ਮਾਈਕਲ ਲੇਵਿਟ ਨੇ 28 ਦੌੜਾਂ ਬਣਾਈਆਂ। ਨਾਮੀਬੀਆ ਲਈ, ਨਿਕੋਲ ਲੋਫਟੀ-ਈਟਨ ਨੇ 42, ਜੌਨ ਫਰਾਈਲਿੰਕ ਨੇ 30 ਅਤੇ ਜੇਜੇ ਸਮਿਥ ਨੇ 15 ਗੇਂਦਾਂ ‘ਤੇ 22 ਦੌੜਾਂ ਬਣਾਈਆਂ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

by Jaspreet Kaur
June 15, 2026
0

UPSC ਪ੍ਰੀਖਿਆ 'ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ - ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 