Punjab ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ! 12 DSPs ਦੇ ਤਬਾਦਲੇ
– ਦੇਖੋ ਪੂਰੀ ਲਿਸਟ
ਚੰਡੀਗੜ੍ਹ, 10 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਪੁਲਸ ਪ੍ਰਸ਼ਾਸ਼ਨ ਵਿਚ ਵੱਡਾ ਫੇਰਬਦਲ ਹੋਇਆ ਹੈ। ਕਈ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 12 DSP ਇੱਧਰੋਂ-ਉੱਧਰ ਕੀਤੇ ਗਏ ਹਨ ਜਿਸ ਦੀ ਸੂਚੀ ਹੇਠਾਂ ਦਿਤੀ ਗਈ ਹੈ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























