Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Bollywood Actor ਰਣਵੀਰ ਸਿੰਘ ਨੂੰ ਮਿਲੀ ਧਮਕੀ; ਮੁੰਬਈ ਪੁਲਿਸ ਨੇ ਵਧਾਈ ਸੁਰੱਖਿਆ!
Punjab ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ! 12 DSPs ਦੇ ਤਬਾਦਲੇ
ਪੰਜਾਬ ਦੀ ਚੜ੍ਹਦੀ ਕਲਾ ਅਤੇ ਭਲਾਈ ਲਈ “ਗੱਲ ਪੰਜਾਬ ਦੀ” ਦੀ ਸ਼ੁਰੂਆਤ
PUNJAB ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ
AI ਨਾਲ ਤਿਆਰ ਕੀਤੇ ਕੰਟੈਂਟ ਲਈ ਸਰਕਾਰ ਨੇ ਨਵੇਂ ਨਿਯਮ ਕੀਤੇ ਜਾਰੀ
ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ
ਆਮ ਚੋਣਾਂ ਤੋਂ ਪਹਿਲਾਂ ਇੱਕ ਹੋਰ ਹਿੰਦੂ ਵਿਅਕਤੀ ਦਾ ਕਤਲ
ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ; 118 ਸਾਂਸਦਾਂ ਨੇ ਕੀਤੇ ਦਸਤਖਤ
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ; ਦਿੱਲੀ ਸਰਕਾਰ ਦੇ ਫੈਸਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
T20 World Cup : ਨੀਦਰਲੈਂਡ ਨੇ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾਇਆ
ਸੋਨੇ – ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ ਚੜਾਅ ਜਾਰੀ; ਪੜੋ ਤਾਜ਼ਾ ਰੇਟ
ਭਾਰਤ-ਅਮਰੀਕਾ ਤਕਨੀਕੀ ਸਬੰਧਾਂ ਵਿੱਚ ਏਆਈ ਨੂੰ ਮਿਲਿਆ ਹੁੰਗਾਰਾ
ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਨੇ ਭਗੌੜਾ ਐਲਾਨਿਆ
ਸੰਨੀ ਦਿਓਲ ਦੀ ਫਿਲਮ ‘ਲਾਹੌਰ 1947’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























