• Latest
  • Trending
ਬ੍ਰਹਮ ਮਹਿੰਦਰਾ ਨੇ ਝੂਠ ਬੋਲਿਆ ਹੈ ਕਿ ਏਮਜ਼ ਬਠਿੰਡਾ ਸਿਰਫ ਕਾਗਜ਼ਾਂ ਵਿੱਚ ਬਣਿਆ ਹੈ: ਹਰਸਿਮਰਤ ਬਾਦਲ

ਬ੍ਰਹਮ ਮਹਿੰਦਰਾ ਨੇ ਝੂਠ ਬੋਲਿਆ ਹੈ ਕਿ ਏਮਜ਼ ਬਠਿੰਡਾ ਸਿਰਫ ਕਾਗਜ਼ਾਂ ਵਿੱਚ ਬਣਿਆ ਹੈ: ਹਰਸਿਮਰਤ ਬਾਦਲ

7 years ago
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

18 minutes ago
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

25 minutes ago
National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

1 hour ago
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

2 hours ago
Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

2 hours ago
National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

3 hours ago
WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

4 hours ago
Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

4 hours ago
International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ

International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ

5 hours ago
National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !

National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !

5 hours ago
Hindi News
English News
Thursday, July 2, 2026
No Result
View All Result
35 °c
Chandigarh
34 ° Fri
36 ° Sat
36 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬ੍ਰਹਮ ਮਹਿੰਦਰਾ ਨੇ ਝੂਠ ਬੋਲਿਆ ਹੈ ਕਿ ਏਮਜ਼ ਬਠਿੰਡਾ ਸਿਰਫ ਕਾਗਜ਼ਾਂ ਵਿੱਚ ਬਣਿਆ ਹੈ: ਹਰਸਿਮਰਤ ਬਾਦਲ

March 24, 2019
in ਚੰਡੀਗੜ੍ਹ
ਬ੍ਰਹਮ ਮਹਿੰਦਰਾ ਨੇ ਝੂਠ ਬੋਲਿਆ ਹੈ ਕਿ ਏਮਜ਼ ਬਠਿੰਡਾ ਸਿਰਫ ਕਾਗਜ਼ਾਂ ਵਿੱਚ ਬਣਿਆ ਹੈ: ਹਰਸਿਮਰਤ ਬਾਦਲ

ਬ੍ਰਹਮ ਮਹਿੰਦਰਾ ਨੇ ਝੂਠ ਬੋਲਿਆ ਹੈ ਕਿ ਏਮਜ਼ ਬਠਿੰਡਾ ਸਿਰਫ ਕਾਗਜ਼ਾਂ ਵਿੱਚ ਬਣਿਆ ਹੈ: ਹਰਸਿਮਰਤ ਬਾਦਲ

ਕੰਮ ਵਾਲੀ ਜਗਾ ਦੀ ਤਸਵੀਰ ਜਾਰੀ ਕੀਤੀ, ਜਿੱਥੇ ਚਾਰ-ਮੰਜ਼ਿਲਾ ਇਮਾਰਤ ਬਣ ਚੁੱਕੀ ਹੈ ਅਤੇ ਮਈ ਵਿਚ ਓਪੀਡੀ ਚਾਲੂ ਹੋ ਜਾਵੇਗੀ

ਕਿਹਾ ਕਿ ਕਾਗਜ਼ਾਂ ਉੱਤੇ ਸਿਰਫ ਪਾਵਰ ਗਰਿੱਡ ਬਣਿਆ ਹੈ, ਜਿਸ ਨੇ ਓਪੀਡੀ ਨੂੰ ਚਲਾਉਣਾ ਹੈ। ਸਿਹਤ ਮੰਤਰੀ ਨੂੰ ਜਾਂਚ ਕਰਨ ਲਈ ਆਖਿਆ

ਬਠਿੰਡਾ/24 ਮਾਰਚ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਦਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਇਹ ਕਹਿੰਦਿਆਂ ਕਿ ਏਮਜ਼ ਬਠਿੰਡਾ ਪ੍ਰਾਜੈਕਟ ਸਿਰਫ ਕਾਗਜ਼ਾਂ ਉੱਤੇ ਬਣਿਆ ਹੈ, ਨਾ ਸਿਰਫ ਝੂਠ ਬੋਲ ਰਿਹਾ ਹੈ ਸਗੋਂ ਮਾਲਵਾ ਖੇਤਰ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਗੁੰਮਰਾਹ ਵੀ ਕਰ ਰਿਹਾ ਹੈ ਜਦਕਿ ਇਸ ਮੈਡੀਕਲ ਕਾਲਜ ਅਤੇ ਹਸਪਤਾਲ ਦੀਆਂ ਚਾਰ ਮੰਜ਼ਿਲਾਂ ਬਣ ਚੁੱਕੀਆਂ ਹਨ ਅਤੇ ਇਹ ਪ੍ਰਾਜੈਕਟ ਤੇਜ਼ੀ ਨਾਲ ਮੁਕੰਮਲ ਹੋ ਰਿਹਾ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਮੈਂ ਇਸ ਪ੍ਰਾਜੈਕਟ ਵਾਲੀ ਥਾਂ ਦੀ ਤਸਵੀਰ ਜਾਰੀ ਕਰ ਰਹੀ ਹਾਂ ਤਾਂ ਕਿ ਤੁਸੀਂ ਐਨਡੀਏ ਸਰਕਾਰ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇੱਕ ਸਾਲ ਤੋਂ ਵੀ ਘੱਟ ਸਮੇਂ ਵਿਚ ਹੋਈ ਉਸਾਰੀ ਨੂੰ ਵੇਖ ਸਕੋ। ਉਹਨਾਂ ਕਿਹਾ ਕਿ ਇਹ ਤਸਵੀਰ ਨਾ ਸਿਰਫ ਤੁਹਾਡੇ ਇਸ ਝੂਠ ਨੂੰ ਨੰਗਾ ਕਰਦੀ ਹੈ ਕਿ ਇਹ ਪ੍ਰਾਜੈਕਟ ਸਿਰਫ ਕਾਗਜ਼ਾਂ ਉਤੇ ਬਣਿਆ ਹੈ, ਸਗੋਂ ਕਾਂਗਰਸ ਸਰਕਾਰ ਵੱਲੋ ਇਸ ਪ੍ਰਾਜੈਕਟ ਦੇ ਰਾਹ ਵਿਚ ਪਾਈਆਂ ਰੁਕਾਵਟਾਂ ਦੇ ਬਾਵਜੂਦ ਇਸ ਪ੍ਰਾਜੈਕਟ ਉੱਤੇ ਤੇਜ਼ੀ ਨਾਲ ਚੱਲ ਰਹੀ ਉਸਾਰੀ ਦੀ ਵੀ ਗਵਾਹੀ ਭਰਦੀ ਹੈ।

ਬੀਬਾ ਬਾਦਲ ਨੇ ਕਿਹਾ ਕਿ ਪਟਿਆਲਾ ਵਿਚ ਰਾਜਾ ਸਾਹਿਬ ਦੇ ਮੋਤੀ ਮਹਿਲ ਦੇ ਸਾਹਮਣੇ ਰਹਿੰਦਿਆਂ ਨਾਲ ਬ੍ਰਹਮ ਮਹਿੰਦਰਾ ਉੱਤੇ ਵੀ ਕੈਪਟਨ ਦਾ ਰੰਗ ਚੜ ਗਿਆ ਹੈ। ਉਹਨਾਂ ਕਿਹਾ ਕਿ ਮੰਤਰੀ ਉਹਨਾਂ ਸਥਾਨਕ ਕਾਂਗਰਸੀ ਆਗੂਆਂ , ਆਪ ਅਤੇ ਪੰਜਾਬ ਏਕਤਾ ਪਾਰਟੀ ਵੱਲੋਂ ਦੱਸੀਆਂ ਝੂਠੀਆਂ ਗੱਲਾਂ ਦਾ ਪ੍ਰਚਾਰ ਕਰੀ ਜਾ ਰਿਹਾ ਹੈ, ਜਿਹੜੇ ਇਸ ਗੱਲੋਂ ਡਰੇ ਹੋਏ ਹਨ ਕਿ ਮੈਂ ਬਠਿੰਡਾ ਵਿਚ ਏਮਜ਼ ਲਿਆਉਣ ਅਤੇ ਇੰਨੇ ਥੋੜੇ ਸਮੇਂ ਵਿਚ ਇਸ ਨੂੰ ਸ਼ੁਰੂ ਕਰਵਾਉਣ ਦਾ ਸਿਹਰਾ ਲੈ ਲਵਾਂਗੀ। ਇਸ ਪ੍ਰਾਜੈਕਟ ਨੂੰ ਲਟਕਾਉਣ ਅਤੇ ਲੀਹੋਂ-ਲਾਹੁਣ ਦੀ ਕੋਸ਼ਿਸ਼ਾਂ ਜਾਰੀ ਹਨ। ਸਿਹਤ ਮੰਤਰੀ ਵੱਲੋਂ ਪਹਿਲਾਂ ਇਸ ਸੰਸਥਾਨ ਦੇ ਆਰਜ਼ੀ ਕੈਂਪਸ ਦੀ ਸਥਾਪਤੀ ਸੰਬੰਧੀ ਹੋਈਆਂ ਸਿਫਾਰਿਸ਼ਾਂ ਬਾਰੇ ਅਣਜਾਣ ਬਣਨਾ ਅਤੇ ਹੁਣ ਏਮਜ਼ ਬਠਿੰਡਾ ਦੀ ਹੋਂਦ ਉੱਤੇ ਸੁਆਲ ਖੜਾ ਕਰਨਾ ਸਰਕਾਰ ਦੀ ਨੀਅਤ ਬਾਰੇ ਦੱਸਦਾ ਹੈ। ਉਹਨਾਂ ਕਿਹਾ ਕਿ ਮੈਂ ਸ੍ਰੀ ਮਹਿੰਦਰਾ ਨੂੰ ਬੇਨਤੀ ਕਰਦੀ ਹਾਂ ਕਿ ਉਹ ਆਪਣਾ ਪਟਿਆਲੇ ਵਾਲਾ ਮਹਿਲ ਛੱਡ ਕੇ ਬਠਿੰਡੇ ਆਉਣ ਅਤੇ ਪ੍ਰਾਜੈਕਟ ਵਾਲੀ ਜਗਾ ਉੱਤੇ ਚੱਲ ਰਹੀ ਉਸਾਰੀ ਨੂੰ ਵੇਖਣ।

ਬਠਿੰਡਾ ਸਾਂਸਦ ਨੇ ਕਿਹਾ ਕਿ ਸਿਹਤ ਮੰਤਰੀ ਅਖ਼ਬਾਰ ਵੀ ਪੜਦਾ ਨਹੀਂ ਜਾਪਦਾ। ਉਹਨਾਂ ਕਿਹਾ ਕਿ ਜੇਕਰ ਉਹ ਅਖਬਾਰ ਪੜਦਾ ਹੁੰਦਾ ਤਾਂ ਉਸ ਨੂੰ ਪਤਾ ਹੋਣਾ ਸੀ ਕਿ ਮੈਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਉਸਾਰੀ ਤੇਜ਼ੀ ਨਾਲ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਈ ਚਿੱਠੀਆਂ ਲਿਖੀਆਂ ਸਨ। ਪਹਿਲਾਂ ਕਾਂਗਰਸ ਸਰਕਾਰ ਨੇ ਰਜਵਾਹੇ ਅਤੇ ਹੋਰ ਬੁਨਿਆਦੀ ਢਾਂਚਿਆਂ ਨੂੰ ਪ੍ਰਾਜੈਕਟ ਵਾਲੀ ਥਾਂ ਤੋਂ ਹਟਾਉਣ ਸੰਬੰਧੀ ਆਪਣੇ ਪੈਰ ਪਿਛਾਂਹ ਖਿੱਚ ਲਏ ਸਨ। ਫਿਰ ਇਸ ਨੇ ਲਾਜ਼ਮੀ ਪ੍ਰਵਾਨਗੀਆਂ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਨੇ ਇੱਥੇ ਪਾਵਰ ਗਰਿੱਡ ਲਾਉਣ ਦਾ ਕੰਮ ਲਟਕਾ ਦਿੱਤਾ ਹੈ, ਜੋ ਕਿ ਏਮਜ਼ ਬਠਿੰਡਾ ਵਿਖੇ ਇਸ ਸਾਲ ਮਈ ਵਿਚ ਓਪੀਡੀ ਸੇਵਾ ਸ਼ੁਰੂ ਕਰਨ ਲਈ ਲਾਜ਼ਮੀ ਲੋੜੀਂਦਾ ਹੈ।

ਸਿਹਤ ਮੰਤਰੀ ਨੂੰ ਇਸ ਪ੍ਰਾਜੈਕਟ ਨੂੰ ਲੀਹੋਂ-ਲਾਹੁਣ ਲਈ ਇੱਕਜੁਟ ਹੋਏ ਸਾਜ਼ਿਸ਼ਕਾਰਾਂ ਦੇ ਹੱਥਾਂ ਦੀ ਕਠਪੁਤਲੀ ਬਣਨ ਦਾ ਥਾਂ ਆਪਣੀ ਡਿਊਟੀ ਸਹੀ ਢੰਗ ਨਾਲ ਕਰਨ ਲਈ ਆਖਦਿਆਂ ਬੀਬੀ ਬਾਦਲ ਨੇ ਕਿਹਾ ਕਿ ਮੰਤਰੀ ਨੂੰ ਇਸ ਗੱਲ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਕਿ ਪਾਵਰ ਗਰਿੱਡ ਲਗਾਉਣ ਦਾ ਕੰਮ ਕਿਉਂ ਲਟਕਾਇਆ ਗਿਆ ਹੈ? ਉਹਨਾਂ ਕਿਹਾ ਕਿ ਜੇਕਰ ਮੰਤਰੀ ਅਜਿਹਾ ਨਹੀਂ ਕਰਦਾ ਹੈ ਤਾਂ ਉਸ ਨੂੰ ਵੀ ਬਠਿੰਡਾ ਵਾਸੀਆਂ ਨੂੰ ਮੈਡੀਕਲ ਸਹੂਲਤਾਂ ਤੋਂ ਵਾਂਝੇ ਰੱਖਣ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ, ਕਿਉਂਕਿ ਬਿਜਲੀ ਤੋਂ ਬਿਨਾਂ ਓਪੀਡੀ ਸੇਵਾ ਨਹੀਂ ਚਲਾਈ ਜਾ ਸਕਦੀ।

ਬੀਬਾ ਬਾਦਲ ਨੇ ਮੁੜ ਤੋਂ ਬ੍ਰਹਮ ਮਹਿੰਦਰਾ ਨੂੰ ਏਮਜ਼ ਬਠਿੰਡਾ ਦਾ ਆਰਜ਼ੀ ਕੈਂਪਸ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵਿਖੇ ਸ਼ੁਰੂ ਕਰਨ ਸੰਬੰਧੀ ਫੁਰਤੀ ਨਾਲ ਕਾਰਵਾਈ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਪੀਜੀਆਈਐਮਈਆਰ ਚੰਡੀਗੜ• ਅਤੇ ਕੇਂਦਰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਵੀ ਇਸ ਦੀ ਸਿਫਾਰਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਨੌਜਵਾਨ ਤੁਹਾਨੂੰ ਅਤੇ ਤੁਹਾਡੀ ਪਾਰਟੀ ਨੂੰ ਚੰਗਾ ਸਬਕ ਸਿਖਾਉਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

by Ranjit Singh
July 2, 2026
0

Breaking: ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ - ਇੱਕ ਔਰਤ ਸਮੇਤ ਤਿੰਨ ਯਾਤਰੀ ਗ੍ਰਿਫਤਾਰ ਅੰਮ੍ਰਿਤਸਰ, 2 ਜੁਲਾਈ (ਵਿਸ਼ਵ ਵਾਰਤਾ)...

Most Popular

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

by Ankit
3 weeks ago
0

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਅੱਜ ਚਾਰ ਪਾਰਟੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 