Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 11 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਪਤੀ ਨੇ ਪਤਨੀ ਦਾ ਗੰਡਾਸੇ ਨਾਲ ਵੱਢ ਕੇ ਕੀਤਾ ਕਤਲ, ਫੇਰ ਖੁਦ ਹੀ ਪੁਲਿਸ ਅੱਗੇ ਕੀਤਾ ਸਰੰਡਰ
– Punjab: ਲੁਧਿਆਣਾ ‘ਚ ਪੰਜਾਬੀ ਗਾਇਕ ‘ਤੇ ਜਾਨਲੇਵਾ ਹਮਲਾ
– Punjab Crime: ਪੰਜਾਬੀ ਗਾਇਕਾ ਨਸ਼ੇ ਦੀ ਤਸਕਰੀ ਕਰਦੀ ਹੋਈ ਹੈਰੋਇਨ ਸਮੇਤ ਗ੍ਰਿਫਤਾਰ
– Punjab Weather: ਪੰਜਾਬ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
– Canada : ਕੈਨੇਡਾ ਦੇ ਸਕੂਲ ਵਿੱਚ ਗੋਲੀਬਾਰੀ ; 9 ਦੀ ਮੌਤ ; 10 ਤੋਂ ਵੱਧ ਜ਼ਖਮੀ
– T20 World Cup : ਟੀ-20 ਵਿਸ਼ਵ ਕੱਪ ‘ਚ ਪਾਕਿਸਤਾਨ ਦੀ ਲਗਾਤਾਰ ਦੂਜੀ ਜਿੱਤ ; ਅਮਰੀਕਾ ਨੂੰ 32 ਦੌੜਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























