Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਟਰੇਡ ਯੂਨੀਅਨਾਂ ਵੱਲੋਂ ਭਲਕੇ ਭਾਰਤ ਬੰਦ ਦਾ ਐਲਾਨ
ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjabi ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ firing
ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼
T20 World Cup ਆਸਟ੍ਰੇਲੀਆ ਨੇ ਆਇਰਲੈਂਡ ਨੂੰ 67 ਦੌੜਾਂ ਨਾਲ ਹਰਾਇਆ
ਜਸਵੀਰ ਸਿੰਘ ਗੜ੍ਹੀ ਵੱਲੋਂ PUNJAB POLICE ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ
ਬਠਿੰਡਾ ‘ਚ ਸੂਟਕੇਸ ‘ਚੋਂ ਮਿਲੀ ਔਰਤ ਦੀ ਅੱਧ ਸੜੀ ਲਾਸ਼
ਭਲਕੇ ਬੰਦ ਰਹਿਣਗੇ ਬੈਂਕ! ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ
ਪਿਓ ਨੇ ਆਪਣੇ 6 ਸਾਲ ਦੇ ਪੁੱਤ ਦਾ ਕੀਤਾ ਕਤਲ, ਪੜ੍ਹੋ ਵੇਰਵਾ
ਭਾਰਤ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਹਸਪਤਾਲ ’ਚ ਦਾਖਲ
ਕੇਂਦਰੀ ਗ੍ਰਹਿ ਮੰਤਰਾਲੇ ਨੇ ਵੰਦੇ ਮਾਤਰਮ ਗਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
ਡੀਆਈਜੀ ਦੇ ਭਰੋਸੇ ਬਾਅਦ ਸਿੱਧੂ ਮੂਸੇਵਾਲੇ ਦੇ ਮਾਪਿਆਂ ਨੇ ਧਰਨਾ ਕੀਤਾ ਸਮਾਪਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























