• Latest
  • Trending
Amrit Vele Hukamnama Sahib Sri Darbar Sahib-ਅੱਜ ਦਾ ਹੁਕਮਨਾਮਾ

Amrit Vele Hukamnama Sahib Sri Darbar Sahib-ਅੱਜ ਦਾ ਹੁਕਮਨਾਮਾ

2 months ago
Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
“ਪੰਜਾਬੀ ਬੋਲੀ- ਰਮਜ਼ਾਂ, ਰੁਕਾਵਟਾਂ ਤੇ ਰਾਹ” ਪੁਸਤਕ ਡਾ. ਸ ਸ ਜੌਹਲ ਤੇ ਸਾਥੀਆਂ ਵੱਲੋਂ ਲੋਕ ਅਰਪਣ

“ਪੰਜਾਬੀ ਬੋਲੀ- ਰਮਜ਼ਾਂ, ਰੁਕਾਵਟਾਂ ਤੇ ਰਾਹ” ਪੁਸਤਕ ਡਾ. ਸ ਸ ਜੌਹਲ ਤੇ ਸਾਥੀਆਂ ਵੱਲੋਂ ਲੋਕ ਅਰਪਣ

9 hours ago
IPL 2026 SRH vs DC: ਸਨਰਾਈਜ਼ਰਜ਼ ਹੈਦਰਾਬਾਦ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026 SRH vs DC: ਸਨਰਾਈਜ਼ਰਜ਼ ਹੈਦਰਾਬਾਦ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

10 hours ago
Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

Kerala : ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ; 13 ਲੋਕਾਂ ਦੀ ਮੌਤ, ਕਈ ਜ਼ਖ਼ਮੀ

10 hours ago
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

10 hours ago
Kedarnath Dham : 51 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਧਾਮ

Kedarnath Dham : 51 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਕੇਦਾਰਨਾਥ ਧਾਮ

11 hours ago
ਰਮਾਨੀ ਪ੍ਰਿਸੀਜ਼ਨ ਮਸ਼ੀਨਜ਼, ਮੋਹਾਲੀ ਵੱਲੋਂ ਲਗਾਏ ਰਕਤਦਾਨ ਕੈਂਪ ਵਿੱਚ 146 ਯੂਨਿਟ ਖੂਨ ਇਕੱਠਾ

ਰਮਾਨੀ ਪ੍ਰਿਸੀਜ਼ਨ ਮਸ਼ੀਨਜ਼, ਮੋਹਾਲੀ ਵੱਲੋਂ ਲਗਾਏ ਰਕਤਦਾਨ ਕੈਂਪ ਵਿੱਚ 146 ਯੂਨਿਟ ਖੂਨ ਇਕੱਠਾ

12 hours ago
ਵੇਦਾਂਤਾ ਨੇ ਕਾਰੋਬਾਰੀ ਵੰਡ ਲਈ ਪਹਿਲੀ ਮਈ ਤਹਿ ਕੀਤੀ,ਸ਼ੇਅਰ ਅਲਾਟਮੈਂਟ ਵੇਰਵਿਆਂ ਦਾ ਐਲਾਨ

ਵੇਦਾਂਤਾ ਨੇ ਕਾਰੋਬਾਰੀ ਵੰਡ ਲਈ ਪਹਿਲੀ ਮਈ ਤਹਿ ਕੀਤੀ,ਸ਼ੇਅਰ ਅਲਾਟਮੈਂਟ ਵੇਰਵਿਆਂ ਦਾ ਐਲਾਨ

12 hours ago
IPL 2026 SRH vs DC: ਦਿੱਲੀ ਨੇ ਜਿੱਤਿਆ Toss

IPL 2026 SRH vs DC: ਦਿੱਲੀ ਨੇ ਜਿੱਤਿਆ Toss

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Pakistan ਨੇ ਭਾਰਤ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ ਵਧਾਈ

Pakistan ਨੇ ਭਾਰਤ ਲਈ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ ਵਧਾਈ

12 hours ago
Hindi News
English News
Wednesday, April 22, 2026
No Result
View All Result
22 °c
Chandigarh
34 ° Thu
35 ° Fri
36 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amrit Vele Hukamnama Sahib Sri Darbar Sahib-ਅੱਜ ਦਾ ਹੁਕਮਨਾਮਾ

Amrit Vele Hukamnama Sahib Sri Darbar Sahib Sri Amritsar, Ang 591, 12-Feb-2026

February 12, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Amrit Vele Hukamnama Sahib Sri Darbar Sahib-ਅੱਜ ਦਾ ਹੁਕਮਨਾਮਾ

Amrit Vele Hukamnama Sahib Sri Darbar Sahib Sri Amritsar, Ang 591, 12-Feb-2026

HUKAMNAMA

ਸਲੋਕੁ ਮ:੩ ॥

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

सलोकु मः ३ ॥

सतिगुर की परतीति न आईआ सबदि न लागो भाउ ॥ ओस नो सुखु न उपजै भावै सउ गेड़ा आवउ जाउ ॥ नानक गुरमुखि सहजि मिलै सचे सिउ लिव लाउ ॥१॥ मः ३ ॥ ए मन ऐसा सतिगुरु खोजि लहु जितु सेविऐ जनम मरण दुखु जाइ ॥ सहसा मूलि न होवई हउमै सबदि जलाइ ॥ कूड़ै की पालि विचहु निकलै सचु वसै मनि आइ ॥ अंतरि सांति मनि सुखु होइ सच संजमि कार कमाइ ॥ नानक पूरै करमि सतिगुरु मिलै हरि जीउ किरपा करे रजाइ ॥२॥

Shalok, Third Mehala:

One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. ||1|| Third Mehl: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||

ਜਨਮ ਮਰਣ = ਜੰਮਣ ਤੋਂ ਮਰਨ ਤਕ ਦਾ। ਸਹਸਾ = ਤੌਖ਼ਲਾ। ਮੂਲਿ = ਕਦੇ ਭੀ। ਪਾਲਿ = ਕੰਧ। ਮਨਿ = ਮਨ ਵਿਚ। ਸੰਜਮਿ = ਜੁਗਤਿ ਨਾਲ। ਕਰਮਿ = ਬਖ਼ਸ਼ਸ਼ ਨਾਲ। ਰਜਾਇ = (ਆਪਣੀ) ਰਜ਼ਾ ਅਨੁਸਾਰ ॥੨॥

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥

जिस मनुख को सतगुरु पर भरोसा नहीं बना और सतगुरु के शब्द में जिस का प्यार नहीं लगा, उस को कभी सुख नहीं, चाहे (गुरु के पास) सौ बार जाये। गुरू नानक जी कहते हैं, हे नानक! अगर गुरु के सन्मुख हो कर सच्चे में लिव जोड़े तो प्रभु सहजे ही मिल जाता है॥ हे मेरे मन! ऐसा सतगुरु खोज, जिस की सेवा करने से तेरा सारी उम्र का दुःख दूर हो जाये, कभी जरा भी चिंता न हो और (उस सतगुरु के शब्द से तेरा अहंकार जल जाये, तेरे अंदर से कूड़ की दिवार दूर हो जाये और मन में सच्चा हरी आ बसे, और हे मन! (उस सतगुरु के बताये हुए) संजम में सच्ची काम कर के तेरे अंदर शांति और सुख हो जाये। गुरू नानक जी कहते हैं, हे नानक! जब हरी अपने रजा में कृपा करता है तो (इस जैसा) सतगुरु पूरी बक्शीश से ही मिलता है॥२॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

by Ankit
April 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 22-04-2026 |...

Hukamnama Sri Darbar Sahib Today – 21 April 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 April 2026 | Ang 666 I ਅੱਜ ਦਾ ਹੁਕਮਨਾਮਾ

by Ankit
April 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 21-04-2026 |...

Hukamnama Sri Darbar Sahib Today – 20 April 2026 | Ang 664 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 April 2026 | Ang 664 I ਅੱਜ ਦਾ ਹੁਕਮਨਾਮਾ

by Ankit
April 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 20-04-2026 |...

Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

by Ankit
April 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 19-04-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 April 2026 | Ang 706 I ਅੱਜ ਦਾ ਹੁਕਮਨਾਮਾ

by Ankit
April 22, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 22-04-2026 |...

Most Popular

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ

by Jaspreet Kaur
2 days ago
0

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 