Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 12 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Punjab ‘ਚ ਅੱਜ ਸਰਕਾਰੀ ਬੱਸਾਂ ਦੀ ਹੜਤਾਲ
– Bharat Band: ਟਰੇਡ ਯੂਨੀਅਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ
– Bank Strike: ਅੱਜ ਬੈਂਕ ਰਹਿਣਗੇ ਬੰਦ ! ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ
– T20 World Cup: ਭਾਰਤ ਦਾ ਦੂਜਾ ਮੈਚ ਅੱਜ ਨਾਮੀਬੀਆ ਨਾਲ
– T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਸ਼੍ਰੀਲੰਕਾ ਅਤੇ ਓਮਾਨ ਵਿਚਾਲੇ
– Bangladesh Election: ਬੰਗਲਾਦੇਸ਼ ਵਿੱਚ ਵੋਟਿੰਗ ਸ਼ੁਰੂ, ਪ੍ਰਧਾਨ ਮੰਤਰੀ ਅਹੁਦੇ ਲਈ ਤਿੰਨ ਦਾਅਵੇਦਾਰ ਮੈਦਾਨ ‘ਚ
– Sudan : ਕਿਸ਼ਤੀ ਪਲਟਣ ਨਾਲ 15 ਲੋਕਾਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























