Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਕੈਪਟਨ ਅਮਰਿੰਦਰ ਸਿੰਘ ਦੇ ਗੋਡੇ ਦਾ ਹੋਇਆ ਸਫਲ ਅਪ੍ਰੇਸ਼ਨ
ਖਮਾਣੋਂ ਦੀ ਤਹਿਸੀਲਦਾਰ ਰਮਨਦੀਪ ਕੌਰ Suspend
Fazilka SSP ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੇਸ਼
T20 World Cup : ਭਾਰਤ ਅਤੇ ਨਾਮੀਬੀਆ ਵਿਚਾਲੇ ਮੁਕਾਬਲਾ ਜਾਰੀ
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ
Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ: PUNJAB ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼
Pak ਸਾਬਕਾ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਆਈਸੀਯੂ ‘ਚ ਭਰਤੀ
Bollywood Actor ਰਾਜਪਾਲ ਯਾਦਵ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
Bathinda ਸੂਟਕੇਸ ਵਿੱਚੋ ਮਿਲੀ ਲਾਸ਼ ਦੀ ਹੋਈ ਪਛਾਣ
T20 World Cup: ਸ਼੍ਰੀਲੰਕਾ ਨੇ ਆਪਣਾ ਲਗਾਤਾਰ ਦੂਜਾ ਮੈਚ ਜਿੱਤਿਆ, ਓਮਾਨ ਨੂੰ ਹਰਾਇਆ
Modi ਸਰਕਾਰ ਨੇ ਨਵੇਂ ਰਾਫੇਲ ਜਹਾਜ਼ਾਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ
ਹੁਣ UPI ਧੋਖਾਧੜੀ ਕਰਨ ਵਾਲਿਆਂ ਦੀ ਖੈਰ ਨਹੀਂ, RBI ਨੇ ਫੜਨ ਲਈ ਬਣਾਈ ਨਵੀਂ ਯੋਜਨਾ
Portugal ‘ਚ ਤਰਨਤਾਰਨ ਦੇ ਨੌਜਵਾਨ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























