Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– Punjab: ਮੁਸਲਿਮ ਪਰਿਵਾਰ ਨੇ ਮੰਦਰ ਲਈ ਜ਼ਮੀਨ ਕੀਤੀ ਦਾਨ
– Weather Update : ਪੰਜਾਬ ਦੇ ਤਾਪਮਾਨ ‘ਚ ਵਾਧਾ ; ਸਵੇਰੇ ਅਤੇ ਸ਼ਾਮ ਠੰਡ , ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ
– Punjab: ਸਰਬਜੀਤ ਕੌਰ ਉਰਫ ਨੂਰ ਹੁਸੈਨ ਲਾਹੌਰ ਦੇ ਮਹਿਲਾ ਸ਼ੈਲਟਰ ਹੋਮ ਤੋਂ ਰਿਹਾਅ
– National: ਦੂਰਦਰਸ਼ਨ ਦੀ ਨਿਊਜ਼ ਐਂਕਰ ਸਰਲਾ ਮਹੇਸ਼ਵਰੀ ਦਾ ਦੇਹਾਂਤ
– T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਪਹਿਲਾ ਮੁਕਾਬਲਾ ਆਸਟ੍ਰੇਲੀਆ ਅਤੇ ਜ਼ਿੰਬਾਬਵੇ ਵਿਚਾਲੇ
– T20 World Cup: ਭਾਰਤ ਨੇ ਲਗਾਤਾਰ ਦੂਜੀ ਜਿੱਤ ਕੀਤੀ ਦਰਜ, ਨਾਮੀਬੀਆ ਨੂੰ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























