PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 2 IAS ਅਤੇ 6 PCS ਅਧਿਕਾਰੀ ਇੱਧਰੋਂ- ਉੱਧਰ

ਚੰਡੀਗੜ੍ਹ, 13ਫਰਵਰੀ(ਵਿਸ਼ਵ ਵਾਰਤਾ) PUNJAB :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਸ਼ਾਸਨਿਕ ਪੱਧਰ ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 8 IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
ਸੂਚੀ 👇👇👇👇

























