• Latest
  • Trending
USA News: ਪੁਲਿਸ ਅਧਿਕਾਰੀ ਦੀ ਕਾਰ ਨਾਲ ਹਾਦਸੇ ‘ਚ ਭਾਰਤੀ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਨੂੰ ਮਿਲੇਗਾ ਕਰੋੜਾਂ ਦਾ ਮੁਆਵਜ਼ਾ 

10 months ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

29 minutes ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

36 minutes ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

44 minutes ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

48 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

58 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

1 hour ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

2 hours ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

Hindi News
English News
Sunday, November 29, 2026
No Result
View All Result
18 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

USA News: ਪੁਲਿਸ ਅਧਿਕਾਰੀ ਦੀ ਕਾਰ ਨਾਲ ਹਾਦਸੇ ‘ਚ ਭਾਰਤੀ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਨੂੰ ਮਿਲੇਗਾ ਕਰੋੜਾਂ ਦਾ ਮੁਆਵਜ਼ਾ 

February 13, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
USA News: ਪੁਲਿਸ ਅਧਿਕਾਰੀ ਦੀ ਕਾਰ ਨਾਲ ਹਾਦਸੇ ‘ਚ ਭਾਰਤੀ ਵਿਦਿਆਰਥਣ ਦੀ ਮੌਤ ਮਾਮਲਾ: ਪਰਿਵਾਰ ਨੂੰ ਮਿਲੇਗਾ ਕਰੋੜਾਂ ਦਾ ਮੁਆਵਜ਼ਾ 

USA News

– ₹240 ਕਰੋੜ ਦਾ ਮੁਆਵਜ਼ਾ ਮਿਲੇਗਾ

ਨਵੀਂ ਦਿੱਲੀ, 13 ਫਰਵਰੀ 2026 (ਵਿਸ਼ਵ ਵਾਰਤਾ) – ਅਮਰੀਕਾ (USA News) ਦੇ ਸਿਆਟਲ ਵਿੱਚ ਪੁਲਿਸ ਅਧਿਕਾਰੀ ਦੀ ਗੱਡੀ ਦੇ ਨਾਲ ਹੋਏ ਹਾਦਸੇ ‘ਚ ਮਰਨ ਵਾਲੀ ਭਾਰਤੀ ਗ੍ਰੈਜੂਏਟ ਵਿਦਿਆਰਥੀ ਜਾਹਨਵੀ ਕੰਦੁਲਾ ਦੇ ਪਰਿਵਾਰ ਨੂੰ ₹240 ਕਰੋੜ ਰੁਪਏ ਦਾ ਮੁਆਵਜ਼ਾ ਮਿਲੇਗਾ। 23 ਸਾਲ ਜਾਹਨਵੀ ਕੰਦੁਲਾ ਦੀ ਜਨਵਰੀ 2023 ਵਿੱਚ ਮੌਤ ਹੋ ਗਈ ਸੀ। ਜਦੋਂ ਜਾਹਨਵੀ ਸੜਕ ਪਾਰ ਕਰ ਰਹੀ ਤਾਂ ਉਸ ਵੇਲੇ ਇੱਕ ਤੇਜ਼ ਰਫ਼ਤਾਰ ਪੁਲਿਸ ਅਧਿਕਾਰੀ ਦੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ ਸੀ।

ਸ਼ਹਿਰ ਦੀ ਅਟਾਰਨੀ ਏਰਿਕਾ ਇਵਾਨਸ ਨੇ ਬੁੱਧਵਾਰ ਨੂੰ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ, “ਜਾਹਨਵੀ ਕੰਦੁਲਾ ਦੀ ਮੌਤ ਬਹੁਤ ਦੁਖਦਾਈ ਸੀ। ਸ਼ਹਿਰ ਨੂੰ ਉਮੀਦ ਹੈ ਕਿ ਇਹ ਵਿੱਤੀ ਸਮਝੌਤਾ ਕੰਦੁਲਾ ਪਰਿਵਾਰ ਨੂੰ ਕੁਝ ਹੱਦ ਤੱਕ ਸੰਤੁਸ਼ਟੀ ਅਤੇ ਸ਼ਾਂਤੀ ਦੇਵੇਗਾ। ਜਾਹਨਵੀ ਦੀ ਜ਼ਿੰਦਗੀ ਉਸਦੇ ਪਰਿਵਾਰ, ਦੋਸਤਾਂ ਅਤੇ ਪੂਰੇ ਭਾਈਚਾਰੇ ਲਈ ਮਹੱਤਵਪੂਰਨ ਸੀ।”

USA News
USA News

ਹਾਦਸੇ ਤੋਂ ਬਾਅਦ, ਇੱਕ ਪੁਲਿਸ ਅਧਿਕਾਰੀ ਦਾ ਹੱਸਦੇ ਹੋਏ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਉਸਨੇ ਕਿਹਾ ਕਿ ਜਾਹਨਵੀ ਦੀ ਜ਼ਿੰਦਗੀ ਬੇਕਾਰ ਹੈ ਅਤੇ ਉਸਦੇ ਲਈ ਇੱਕ ਚੈੱਕ ਲਿਖਿਆ ਜਾਣਾ ਚਾਹੀਦਾ ਹੈ।

ਜਾਹਨਵੀ ਆਂਧਰਾ ਪ੍ਰਦੇਸ਼ ਦੇ ਕੁਰਨੂਲ ਦੀ ਰਹਿਣ ਵਾਲੀ ਸੀ ਅਤੇ ਉੱਤਰ-ਪੂਰਬੀ ਯੂਨੀਵਰਸਿਟੀ ਵਿੱਚ ਮਾਸਟਰ ਡਿਗਰੀ ਕਰ ਰਹੀ ਸੀ। ਉਹ ਆਪਣੀ ਇਕੱਲੀ ਮਾਂ ਦਾ ਸਹਾਰਾ ਬਣਨ ਲਈ ਅਮਰੀਕਾ ਗਈ ਸੀ। ਯੂਨੀਵਰਸਿਟੀ ਨੇ ਜਾਹਨਵੀ ਨੂੰ ਉਸਦੀ ਮੌਤ ਤੋਂ ਬਾਅਦ ਆਨਰੇਰੀ ਡਿਗਰੀ ਪ੍ਰਦਾਨ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiUSA News
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

by Ankit
November 29, 2026
0

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ...

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

by Ankit
November 29, 2026
0

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

ਚੰਡੀਗੜ੍ਹ, 4 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 