ED Jalandhar ਦੇ ਜੁਆਇੰਟ ਡਾਇਰੈਕਟਰ ਦਾ ਤਬਾਦਲਾ
ਜਲੰਧਰ, 13 ਫਰਵਰੀ 2026 (ਵਿਸ਼ਵ ਵਾਰਤਾ): ਜਲੰਧਰ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜੁਆਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕੀਤਾ ਗਿਆ ਹੈ। ਉਨ੍ਹਾਂ ਦੀ ਬਦਲੀ ਚੇਨਈ ਕੀਤੀ ਗਈ ਹੈ। ਉਨ੍ਹਾਂ ਦੀ ਥਾਂ ਵਧੀਕ ਡਾਇਰੈਕਟਰ ਦਿਨੇਸ਼ ਪਰਚੂਰੀ ਨੂੰ ਨਿਯੁਕਤ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























