• Latest
  • Trending
SGPC ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

SGPC ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

7 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

8 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

8 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

8 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

8 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

8 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

8 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

8 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

9 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Wednesday, September 30, 2026
No Result
View All Result
21 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

February 14, 2026
in ਖਬਰਾਂ, ਪੰਜਾਬ
SGPC ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

SGPC ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

– ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ ਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ ਵੱਖ ਸਕੂਲਾਂ `ਚ ਜਾ ਕੇ ਸੌਂਪੇ ਚੈੱਕ

ਅੰਮ੍ਰਿਤਸਰ, 14 ਫਰਵਰੀ 2026 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।

SGPC
SGPC

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਸਾਲ 2024-25 ਤੇ 2025-26 ਦੀਆਂ ਫੀਸਾਂ ਭੇਜੀਆਂ ਗਈਆਂ ਹਨ।

ਇਸ ਸਬੰਧੀ ਗਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਅੰਦਰ ਵੱਸਦੇ ਸਿਕਲੀਗਰ ਸਿੱਖ ਸਮਾਜ ਦਾ ਅਹਿਮ ਅੰਗ ਹਨ ਜਿਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜੋ ਆਪਣੇ ਪਰਿਵਾਰ ਦਾ ਸਹਾਰਾ ਬਨਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਇਸ ਮੌਕੇ ਉਨ੍ਹਾਂ ਨਾਲ ਦਿਲਸ਼ਾਹ ਸਿੰਘ ਅਨੰਦ, ਸੁਪਰਵਾਈਜ਼ਰ ਹਰਮਿੰਦਰਬੀਰ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਚੰਚਲਦੀਪ ਸਿੰਘ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ,   ਦੇਖੋ ਸੂਚੀ

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ, ਦੇਖੋ ਸੂਚੀ

by Jaspreet Kaur
3 weeks ago
0

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ - ਓਧਰ, ਦੇਖੋ ਸੂਚੀ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) :ਪੰਜਾਬ ਸਰਕਾਰ ਦੇ ਪ੍ਰਸੋਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 