Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..

– SGPC ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ
– India Passport Ranking: ਭਾਰਤੀ ਪਾਸਪੋਰਟ ਦੀ ਰੈਂਕਿੰਗ ਵਿੱਚ ਹੋਇਆ ਵੱਡਾ ਸੁਧਾਰ, ਪੜ੍ਹੋ ਵੇਰਵਾ
– PM Modi ਅੱਜ ਅਸਾਮ ਦੌਰੇ ‘ਤੇ: 5,450 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
– T20 World Cup: ਸ਼੍ਰੀਲੰਕਾ ਪਹੁੰਚੀ ਟੀਮ ਇੰਡੀਆ: 15 ਫਰਵਰੀ ਨੂੰ ਹੈ ਭਾਰਤ-ਪਾਕਿਸਤਾਨ ਮੈਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























