• Latest
  • Trending
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: PUNJAB POLICE ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

2 hours ago
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: PUNJAB POLICE ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

2 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: PUNJAB POLICE ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

ਪੁਲਿਸ ਟੀਮਾਂ ਨੇ 89 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 165 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ

February 14, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: PUNJAB POLICE ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: PUNJAB POLICE ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

—ਪੁਲਿਸ ਟੀਮਾਂ ਨੇ 89 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 165 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ

—ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ

— ਯੁੱਧ ਨਸ਼ਿਆਂ ਵਿਰੁੱਧ ਦੇ 350ਵੇਂ ਦਿਨ 3.1 ਕਿਲੋ ਹੈਰੋਇਨ ਸਮੇਤ 96 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 14 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 702 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 25ਵੇਂ ਦਿਨ, ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9244 ਹੋ ਗਈ ਹੈ।

ਇਸ ਤੋਂ ਇਲਾਵਾ 89 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 165 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 350ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 7 ਕਿਲੋ ਭੁੱਕੀ, 640 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 58,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 350 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,602 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest News In PunjabiLatest Punjab news in Punjabitop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

by Ranjit Singh
4 weeks ago
0

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 