ਤੇਜਿੰਦਰ ਸਿੰਘ ਸੰਧੂ ਕਾਂਗਰਸ ‘ਚ ਹੋਏ ਸ਼ਾਮਿਲ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਪਾਲ ਸਿੰਘ ਸੰਧੂ ਹੋਏ ਕਾਂਗਰਸ ਵਿੱਚ ਸ਼ਾਮਲ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਜਿੰਦਰ ਰੰਧਾਵਾ ਅਤੇ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਸੰਧੂ ਨੇ ਫ਼ੜਿਆ ਕਾਂਗਰਸ ਦਾ ਪੱਲਾ।