• Latest
  • Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰ ਮਿਲਣੀ ਮਗਰੋਂ ਹੁਣ ਹਲਕਾ ਵਾਰ ਰੈਲੀਆਂ ਕਰਨ ਦਾ ਫੈਸਲਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰ ਮਿਲਣੀ ਮਗਰੋਂ ਹੁਣ ਹਲਕਾ ਵਾਰ ਰੈਲੀਆਂ ਕਰਨ ਦਾ ਫੈਸਲਾ

8 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

7 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

19 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰ ਮਿਲਣੀ ਮਗਰੋਂ ਹੁਣ ਹਲਕਾ ਵਾਰ ਰੈਲੀਆਂ ਕਰਨ ਦਾ ਫੈਸਲਾ

March 26, 2019
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰ ਮਿਲਣੀ ਮਗਰੋਂ ਹੁਣ ਹਲਕਾ ਵਾਰ ਰੈਲੀਆਂ ਕਰਨ ਦਾ ਫੈਸਲਾ
ਸੁਖਬੀਰ ਸਿੰਘ ਬਾਦਲ ਵੱਲੋਂ 31 ਮਾਰਚ ਤੋਂ ਕੀਤੀਆਂ ਜਾਣਗੀਆਂ ਹਲਕੇ ਵਾਰ ਰੈਲੀਆਂ
 
ਚੰਡੀਗੜ, 26 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਵਾਸਤੇ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹੁਣ ਵਰਕਰ ਮਿਲਣਗੀਆਂ ਮਗਰੋਂ ਹਲਕਾ ਵਾਰ ਵੱਡੀਆਂ ਰੈਲੀਆਂ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਿਲਸਿਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ 31 ਮਾਰਚ ਤੋਂ ਇਹਨਾਂ ਹਲਕਾ ਵਾਰ ਰੈਲੀਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤੇ ਉਹ ਰੋਜ਼ਾਨਾ ਤਕਰੀਬਨ ਤਿੰਨ ਰੈਲੀਆਂ ਨੂੰ ਸੰਬੋਧਨ ਕਰਨਗੇ।
ਇਸ ਗੱਲ ਦੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਅਤੇ ਪਾਰਟੀ ਦੇ ਬੁਲਾਰੇ ਸ੍ਰੀ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ੍ਰ ਬਾਦਲ ਹੁਣ ਤੱਕ 101 ਹਲਕਿਆਂ ਵਿਚ ਵਰਕਰ ਮਿਲਣੀਆਂ ਸੰਪੰਨ ਕਰ ਚੁੱਕੇ ਹਨ ਤੇ 8 ਹਲਕਿਆਂ ਵਿਚ ਉਹਨਾਂ ਦੀਆਂ ਵਰਕਰ ਮਿਲਣਗੀਆਂ ਛੇਤੀ ਹੀ ਮੁਕੰਮਲ ਹੋ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਅਗਲੇ ਪੜਾਅ ਵਜੋਂ ਹਲਕਾ ਵਾਰ ਰੈਲੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜੋ ਕਿ ਬਹੁਤ ਹੀ ਪ੍ਰਭਾਵਸ਼ਾਲੀ ਇਕੱਠ ਵਾਲੀਆਂ ਰੈਲੀਆਂ ਹੋਣਗੀਆਂ ਤੇ ਇਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ  ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੰਬੋਧਨ ਕੀਤਾ ਜਾਵੇਗਾ।
ਸ੍ਰ ਬਰਾੜ ਨੇ ਦੱਸਿਆ ਕਿ ਸਭ ਤੋਂ ਪਹਿਲਾਂ 31 ਮਾਰਚ ਦਿਨ ਐਤਵਾਰ ਨੂੰ ਹਲਕਾ ਰੋਪੜ ਦੀ ਰੈਲੀ ਨੂਰਪੁਰ ਬੇਦੀ ਵਿਖੇ ਹੋਵੇਗੀ। ਇਸ ਉਪਰੰਤ ਇਸੇ ਦਿਨ ਹਲਕਾ ਬਲਾਚੌਰ ਦੀ ਰੈਲੀ  ਤੇ ਫਿਰ ਹਲਕਾ ਗੜ•ਸ਼ੰਕਰ ਦੀ ਰੈਲੀ ਹੋਵੇਗੀ। ਉਹਨਾਂ ਦੱਸਿਆ ਕਿ 1 ਅਪ੍ਰੈਲ ਦਿਨ ਸੋਮਵਾਰ ਨੂੰੂ ਪਹਿਲਾਂ ਖੰਨਾ ਤੇ ਫਿਰ ਅਮਰਗੜ• ਹਲਕੇ ਦੀ ਰੈਲੀ ਹੋਵੇਗੀ। ਇਸੇ ਤਰ•ਾਂ 4 ਅਪ੍ਰੈਲ ਦਿਨ ਵੀਰਵਾਰ ਨੂੰ   ਪਹਿਲਾਂ ਹਲਕਾ ਅਟਾਰੀ ਤੇ ਫਿਰ ਹਲਕਾ ਰਾਜਾਸਾਂਸੀ ਦੀ ਰੈਲੀ ਹੋਵੇਗੀ। 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਪਹਿਲਾਂ ਹਲਕਾ ਚਮੌਕਰ ਸਾਹਿਬ, ਫਿਰ ਹਲਕਾ ਖਰੜ ਤੇ ਇਸੇ ਦਿਨ ਸ਼ਾਮ ਨੂੰ ਹਲਕਾ ਬੰਗਾ ਦੀ ਰੈਲੀ ਹੋਵੇਗੀ।
ਸ੍ਰ ਬਰਾੜ ਨੇ ਦੱਸਿਆ ਕਿ 8 ਅਪ੍ਰੈਲ ਦਿਨ ਸੋਮਵਾਰ ਨੂੰ ਪਹਿਲਾਂ ਹਲਕਾ ਨਕੋਦਰ, ਫਿਰ ਫਿਲੌਰ ਅਤੇ ਇਸੇ ਦਿਨ ਸ਼ਾਮ ਨੂੰ ਬੰਗਾ ਹਲਕੇ ਦੀ ਵੱਡੀ ਰੈਲੀ ਹੋਵੇਗੀ। 9 ਅਪ੍ਰੈਲ ਦਿਨ ਮੰਗਲਵਾਰ ਨੂੰ ਪਹਿਲਾਂ ਸਮਰਾਲਾ, ਫਿਰ ਸਾਹਨੇਵਾਲ ਤੇ ਫਿਰ ਪਾਇਲ ਹਲਕੇ ਦੀ ਰੈਲੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ 10 ਅਪ੍ਰੈਲ ਨੂੰ ਪਹਿਲਾਂ ਨਾਭਾ, ਫਿਰ ਸਮਾਣਾ ਤੇ ਫਿਰ ਸ਼ੁਤਰਾਣਾ ਹਲਕੇ ਦੀ ਰੈਲੀ ਹੋਵੇਗੀ। ਉਹਨਾਂ ਦੱਸਿਆ ਕਿ 11 ਅਪ੍ਰੈਲ ਨੂੰ ਪਹਿਲਾਂ ਗਿੱਦੜਬਾਹਾ, ਫਿਰ ਜੈਤੋਂ ਅਤੇ ਇਸੇ ਦਿਨ ਸ਼ਾਮ ਨੂੰ ਰਾਮਪੁਰਾ ਹਲਕੇ ਦੀ ਰੈਲੀ ਹੋਵੇਗੀ।
ਸ੍ਰ ਬਰਾੜ ਨੇ ਦੱਸਿਆ ਕਿ ਸੂਬੇ ਵਿਚ ਸਿਆਸੀ ਫਿਜ਼ਾ ਬਦਲਣ ਲਈ ਪਾਰਟੀ ਪ੍ਰਧਾਨ ਨੇ ਸਮੁੱਚੇ ਸੂਬੇ ਦੇ ਸਾਰੇ ਹਲਕਿਆਂ ਵਿਚ ਆਪਣੇ ਵਰਕਰਾਂ ਨਾਲ ਮਿਲਣੀਆਂ ਕਰ ਕੇ ਪਾਰਟੀ ਵਿਚ ਨਵੀਂ ਜਾਨ ਪਾਈ ਹੈ। ਉਹਨਾਂ ਦੱਸਿਆ ਕਿ ਸਮੁੱਚੇ ਕੇਡਰ ਵਿਚ ਬਹੁਤ ਜ਼ਿਆਦਾ ਉਤਸ਼ਾਹ ਹੈ ਤੇ ਹੁਣ ਇਹਨਾਂ ਰੈਲੀਆਂ ਸਦਕਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਹਰਮਨਪਿਆਰਤਾ ਹੋਰ ਬੁਲੰਦੀਆਂ ਛੂਹੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

Punjab: 25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Punjab: 25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ranjit Singh
1 week ago
0

Punjab: 25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 