• Latest
  • Trending
Rajasthan: ਕੈਮੀਕਲ-ਪਟਾਕਾ ਫੈਕਟਰੀ ‘ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ

3 months ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

1 minute ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

37 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

1 hour ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

2 hours ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Hindi News
English News
Tuesday, May 12, 2026
No Result
View All Result
33 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rajasthan: ਕੈਮੀਕਲ-ਪਟਾਕਾ ਫੈਕਟਰੀ ‘ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ

February 16, 2026
in ਖਬਰਾਂ, ਰਾਸ਼ਟਰੀ, ਰਾਜਸਥਾਨ
Rajasthan: ਕੈਮੀਕਲ-ਪਟਾਕਾ ਫੈਕਟਰੀ ‘ਚ ਲੱਗੀ ਅੱਗ, 8 ਜਣਿਆ ਦੀ ਜ਼ਿੰਦਾ ਸੜ ਕੇ ਮੌਤ

Rajasthan

ਰਾਜਸਥਾਨ, 16 ਫਰਵਰੀ 2026 (ਵਿਸ਼ਵ ਵਾਰਤਾ) – ਰਾਜਸਥਾਨ (Rajasthan) ਦੇ ਭਿਵਾੜੀ ਵਿੱਚ ਇੱਕ ਕੈਮੀਕਲ-ਪਟਾਕਿਆਂ ਦੀ ਫੈਕਟਰੀ ਵਿੱਚ ਅੱਗ ਲੱਗ ਗਈ, ਜਿਸ ਕਾਰਨ ਅੱਠ ਲੋਕ ਜ਼ਿੰਦਾ ਸੜ ਗਏ। ਸਾਰਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਗੰਭੀਰ ਰੂਪ ਵਿੱਚ ਸੜਨ ਵਾਲੇ ਦੋ ਮਜ਼ਦੂਰਾਂ ਨੂੰ ਦਿੱਲੀ ਏਮਜ਼ ਰੈਫਰ ਕੀਤਾ ਗਿਆ ਹੈ। ਘਟਨਾ ਸਮੇਂ ਫੈਕਟਰੀ ‘ਚ ਲਗਭਗ 25 ਮਜ਼ਦੂਰ ਕੰਮ ਕਰ ਰਹੇ ਸਨ। ਇਹ ਹਾਦਸਾ ਸੋਮਵਾਰ ਸਵੇਰੇ 9:30 ਵਜੇ ਦੇ ਕਰੀਬ ਖੁਸ਼ਖੇੜਾ ਕਰੌਲੀ ਉਦਯੋਗਿਕ ਖੇਤਰ ਵਿੱਚ ਵਾਪਰਿਆ।

Rajasthan
Rajasthan

ਏਡੀਐਮ ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਪੁਲਿਸ ਨੂੰ ਗਸ਼ਤ ਦੌਰਾਨ ਘਟਨਾ ਦਾ ਪਤਾ ਲੱਗਿਆ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਗਏ। ਫੈਕਟਰੀ ਦੇ ਮਾਲਕ ਦਾ ਨਾਂਅ ਰਾਜੇਂਦਰ ਹੈ। ਫੈਕਟਰੀ ‘ਚ ਰਸਾਇਣਾਂ ਦੇ ਨਾਲ-ਨਾਲ, ਪਟਾਕੇ ਵੀ ਬਣਾਏ ਜਾ ਰਹੇ ਸਨ। ਹਾਦਸੇ ਤੋਂ ਬਾਅਦ ਖੁਸ਼ਖੇੜਾ ਅਤੇ ਭਿਵਾੜੀ ਰਿਕੋ ਫਾਇਰ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੇ। ਲਗਭਗ ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਇਸ ਹਾਦਸੇ ‘ਚ ਲਾਸ਼ਾਂ ਬੁਰੀ ਤਰ੍ਹਾਂ ਸੜ ਗਈਆਂ ਸਨ। ਕਈ ਲਾਸ਼ਾਂ ਦੇ ਸਿਰਫ਼ ਪਿੰਜਰ ਬਚੇ ਹਨ। ਸਰੀਰ ਦੇ ਅੰਗਾਂ ਦੇ ਟੁਕੜੇ ਖਿੰਡੇ ਹੋਏ ਮਿਲੇ ਹਨ। ਬਚਾਅ ਟੀਮ ਨੇ ਇਨ੍ਹਾਂ ਟੁਕੜਿਆਂ ‘ਚ ਬਿਕਰੀਆਂ ਲਾਸ਼ਾਂ ਨੂੰ ਪੋਲੀਥੀਨ ਵਿੱਚ ਇਕੱਠਾ ਕੀਤਾ।

ਕੁਲੈਕਟਰ ਆਰਤਿਕਾ ਸ਼ੁਕਲਾ ਵੀ ਘਟਨਾ ਸਥਾਨ ‘ਤੇ ਪਹੁੰਚੀ। ਉਨ੍ਹਾਂ ਕਿਹਾ, “ਇਹ ਛੋਟਾ ਵਿਸਫੋਟ ਹੋਇਆ ਜਾਪਦਾ ਹੈ। ਕੋਈ ਗੈਸ ਲੀਕ ਨਹੀਂ ਹੋਈ।” ਪੰਜ ਮ੍ਰਿਤਕਾਂ ਦੀ ਪਛਾਣ ਹੋ ਗਈ ਹੈ। ਉਹ ਬਿਹਾਰ ਦੇ ਮੋਤੀਹਾਰੀ ਦੇ ਵਸਨੀਕ ਸਨ। ਉਨ੍ਹਾਂ ਦੇ ਨਾਮ ਅਤੇ ਹੋਰ ਜਾਣਕਾਰੀ ਰਿਕਾਰਡ ਤੋਂ ਇਕੱਠੀ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRAJASTHANtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

by Jaspreet Kaur
May 12, 2026
0

Jalandhar 'ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ - ਪੁਲਿਸ ਨੇ ਇਲਾਕਾ ਕੀਤਾ ਸੀਲ! ਚੰਡੀਗੜ੍ਹ, 12 ਮਈ 2026 (ਵਿਸ਼ਵ...

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

by Ankit
May 12, 2026
0

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ ਸਿਖਲਾਈਯਾਫ਼ਤਾ...

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

by Jaspreet Kaur
May 12, 2026
0

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਆਈ.ਪੀ.ਐੱਲ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

by Jaspreet Kaur
May 12, 2026
0

Jalandhar 'ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ - ਪੁਲਿਸ ਨੇ ਇਲਾਕਾ ਕੀਤਾ ਸੀਲ! ਚੰਡੀਗੜ੍ਹ, 12 ਮਈ 2026 (ਵਿਸ਼ਵ...

Most Popular

ਮੋਦੀ ਸਰਕਾਰ ਨੇ ਮਹਿਲਾਵਾਂ ਨੂੰ ਬਣਾਇਆ ਸਿਆਸੀ ਸ਼ਕਤੀ ਦਾ ਹਿੱਸੇਦਾਰ, ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਇੱਕ ਇਤਿਹਾਸਕ ਕਦਮ: ਸਾਬਕਾ ਸੰਸਦ ਪ੍ਰਨੀਤ ਕੌਰ

4 weeks ago
0

ਮੋਦੀ ਸਰਕਾਰ ਨੇ ਮਹਿਲਾਵਾਂ ਨੂੰ ਬਣਾਇਆ ਸਿਆਸੀ ਸ਼ਕਤੀ ਦਾ ਹਿੱਸੇਦਾਰ, ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਇੱਕ ਇਤਿਹਾਸਕ ਕਦਮ: ਸਾਬਕਾ ਸੰਸਦ ਪ੍ਰਨੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 