• Latest
  • Trending
Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

6 months ago
India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

37 minutes ago
National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

47 minutes ago
International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

1 hour ago
Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

2 hours ago
National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

2 hours ago
India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

3 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

4 hours ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

5 hours ago
Hindi News
English News
Saturday, August 15, 2026
No Result
View All Result
28 °c
Chandigarh
30 ° Sun
29 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

February 16, 2026
in ਖਬਰਾਂ, ਪੰਜਾਬ, ਫ਼ਿਲਮੀ
Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

Big News

Big News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ FIR ਦਰਜ, ਪੜ੍ਹੋ ਵੇਰਵਾ

ਮਾਨਸਾ, 16 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ (Big News) ਦੀ ਮਾਂ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ, ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਕੇਸ ਦਰਜ ਕੀਤਾ ਹੈ। ਇਹ ਮਾਮਲਾ ਸਿੱਧੂ ਮੂਸੇਵਾਲਾ ਦੇ ਯੂਟਿਊਬ ਦੇ ਨਾਲ ਸੰਬੰਧਿਤ ਚੈਨਲ ਦੀ ਕਮਾਈ ਦਾ ਹੈ।

ਦੱਸ ਦਈਏ ਕਿ ਚੈਨਲ ਦੀ ਕਮਾਈ ਨੂੰ ਲੈ ਕੇ ਇਸ ਪਿਛਲੇ ਹਫ਼ਤੇ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਸੀ, ਦੋਸ਼ ਲਗਾਇਆ ਕਿ ਕੰਪਨੀ ਉਨ੍ਹਾਂ ਨਾਲ ਧੋਖਾਧੜੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੰਪਨੀ ਦੇ ਮਾਲਕ ਉਨ੍ਹਾਂ ਦੇ ਸਵਰਗਵਾਸੀ ਪੁੱਤਰ ਸਿੱਧੂ ਮੂਸੇਵਾਲਾ ਦੀ ਕਮਾਈ ਦਾ ਗਬਨ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਕਮਾਈ ਦਾ ਹਿਸਾਬ ਨਹੀਂ ਦਿੱਤਾ ਜਾ ਰਿਹਾ ਸੀ। ਵਿਰੋਧ ਪ੍ਰਦਰਸ਼ਨ ਦੌਰਾਨ, ਉਨ੍ਹਾਂ ਨੇ ਲਗਭਗ 30 ਕਰੋੜ ਰੁਪਏ ਦੇ ਗਬਨ ਦਾ ਦੋਸ਼ ਲਗਾਇਆ ਸੀ।

ਇਸ ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਅੱਜ ਪੁਲਿਸ ਨੇ ਕਾਰਵਾਈ ਕੀਤੀ। ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ, ਮਾਨਸਾ ਦੇ ਸਦਰ ਪੁਲਿਸ ਸਟੇਸ਼ਨ ਨੇ ਵਨ ਡਿਜੀਟਲ ਕੰਪਨੀ, ਗੁਰਪ੍ਰੀਤ ਸਿੰਘ ਅਤੇ ਸ਼ਬੀਰ ਮੋਮਿਨ ਵਿਰੁੱਧ ਕੇਸ ਦਰਜ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਥੇ ਇਹ ਵੀ ਦੱਸ ਦਈਏ ਕਿ ਬਲਕੌਰ ਸਿੰਘ ਨੇ ਸੰਗੀਤ ਨਿਰਮਾਤਾ ਬੰਟੀ ਬੈਂਸ ‘ਤੇ ਵੀ ਦੋਸ਼ ਲਗਾਏ ਸਨ, ਪਰ ਹੁਣ ਐਫਆਈਆਰ ਸਾਹਮਣੇ ਆਈ ਹੈ, ਜਿਸ ‘ਚ ਉਨ੍ਹਾਂ ਦਾ ਨਾਮ ਨਹੀਂ ਹੈ।

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਯੂਟਿਊਬ ਚੈਨਲ ‘ਤੇ ਉਸਦੇ ਕਈ ਗਾਣੇ ਰਿਲੀਜ਼ ਹੋਏ ਹਨ, ਜਿਨ੍ਹਾਂ ਵਿੱਚ “ਵਾਰ”, “ਮੇਰਾ ਨਾ” ਅਤੇ “ਐਸਵਾਈਐਲ” ਵਰਗੇ ਗਾਣੇ ਸ਼ਾਮਲ ਹਨ, ਜੋ ਗਲੋਬਲ ਚਾਰਟ ਵਿੱਚ ਸਿਖਰ ‘ਤੇ ਰਹੇ। ਉਸਦੇ ਯੂਟਿਊਬ ਚੈਨਲ ਨੂੰ 600 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਇਹ ਉਨ੍ਹਾਂ ਦੇ ਪੁੱਤਰ ਦੀ ਮਿਹਨਤ ਦਾ ਫਲ ਹੈ, ਜਿਸ ‘ਤੇ ਸਿਰਫ਼ ਉਸਦੇ ਮਾਪਿਆਂ ਦਾ ਹੀ ਹੱਕ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

by Ranjit Singh
August 15, 2026
0

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ - ਯਸ਼ਾਸਵੀ ਰਨ ਆਊਟ -...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

by Ranjit Singh
August 15, 2026
0

National: ਰੀਲ ਬਣਾਉਂਦੇ ਦੇ ਚੱਕਰ 'ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ ਮਹਾਰਾਸ਼ਟਰ, 15 ਅਗਸਤ (ਵਿਸ਼ਵ ਵਾਰਤਾ): ਮਹਾਰਾਸ਼ਟਰ...

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

by Ranjit Singh
August 15, 2026
0

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ ਨਵੀਂ ਦਿੱਲੀ, 15 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

by Ranjit Singh
August 15, 2026
0

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ - ਯਸ਼ਾਸਵੀ ਰਨ ਆਊਟ -...

Most Popular

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

by Jaspreet Kaur
5 days ago
0

ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ ਮੱਧ ਪ੍ਰਦੇਸ਼ , 10 ਅਗਸਤ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 