<img class="alignnone size-full wp-image-42140" src="http://wishavwarta.in/wp-content/uploads/2019/03/D2p2kVSU8AUvY9_.jpg" alt="" width="400" height="295" /> ਨਵੀਂ ਦਿੱਲੀ, 27 ਮਾਰਚ – ਬਾਲੀਵੁੱਡ ਅਭਿਨੇਤਰੀ ਉਰਮਿਲਾ ਮਾਤੋਡਕਰ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਈ। ਇਸ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਉਹਨਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।