Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 18 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Punjab Weather: ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ
– HSGMC General Meeting: ਹਰਿਆਣਾ ਗੁਰਦੁਆਰਾ ਕਮੇਟੀ ਦਾ ਜਨਰਲ ਇਜਲਾਸ ਅੱਜ
– Bollywood: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਵੈਂਟੀਲੇਟਰ ‘ਤੇ ਸ਼ਿਫਟ
– T20 World Cup: ਭਾਰਤ ਦਾ ਆਖਰੀ ਗਰੁੱਪ ਮੈਚ ਅੱਜ ਨੀਦਰਲੈਂਡਜ਼ ਨਾਲ
– Youtube Down: ਭਾਰਤ ਸਮੇਤ ਦੁਨੀਆ ਭਰ ਵਿੱਚ ਯੂਟਿਊਬ ਹੋਇਆ ਡਾਊਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























