• Latest
  • Trending
ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: Lal Chand Kataruchak

ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: Lal Chand Kataruchak

3 months ago
IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

6 minutes ago
Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

29 minutes ago
Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

1 hour ago
Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

2 hours ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

3 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

3 hours ago
IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

3 hours ago
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

13 hours ago
Hindi News
English News
Sunday, May 31, 2026
No Result
View All Result
24 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: Lal Chand Kataruchak

February 18, 2026
in ਖਬਰਾਂ, ਪੰਜਾਬ
ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: Lal Chand Kataruchak

ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: Lal Chand Kataruchak

  • ਛੱਤਬੀੜ ਚਿੜੀਆਘਰ ਵਿੱਚ ਸੈਲਾਨੀਆਂ ਦੀ ਰਿਕਾਰਡ ਆਮਦ ਪੰਜਾਬ ਸਰਕਾਰ ਦੀ ਜੰਗਲੀ ਜੀਵਾਂ ਪ੍ਰਤੀ ਜਾਗਰੂਕਤਾ ਮੁਹਿੰਮ ਦੀ ਸਫਲਤਾ ਨੂੰ ਦਰਸਾਉਂਦੀ ਹੈ: ਲਾਲ ਚੰਦ ਕਟਾਰੂਚੱਕ
  • ਦੇਸ਼ ਦਾ ਸਭ ਤੋਂ ਲੰਬਾ ਵਾਕ-ਇਨ ਪਿੰਜਰਾ, ਸੋਲਰ ਸਿਸਟਮ ਛੱਤਬੀੜ ਚਿੜੀਆਘਰ ਦੀ ਖਿੱਚ ਨੂੰ ਵਧਾ ਰਹੇ ਹਨ: ਲਾਲ ਚੰਦ ਕਟਾਰੂਚੱਕ
  • ਪੰਜਾਬ ਨੇ 13 ਜੰਗਲੀ ਜੀਵ ਰੱਖਾਂ ਨੂੰ ਪਲਾਸਟਿਕ ਮੁਕਤ ਐਲਾਨਿਆ, ਪੰਜ ਵੈੱਟਲੈਂਡਜ਼ ਨੂੰ ਤਰਜੀਹੀ ਵਿਕਾਸ ਲਈ ਚੁਣਿਆ ਗਿਆ: ਲਾਲ ਚੰਦ ਕਟਾਰੂਚੱਕ
  • ਕ੍ਰਿਟੀਕਲ ਕੇਅਰ ਯੂਨਿਟ ਤੋਂ ਸੋਲਰ ਪਲਾਂਟ ਤੱਕ, ਭਗਵੰਤ ਮਾਨ ਸਰਕਾਰ ਜੰਗਲੀ ਜੀਵਾਂ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, ਫਰਵਰੀ 18 (ਵਿਸ਼ਵ ਵਾਰਤਾ);- ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਚਿੜੀਆਘਰ ਵਿੱਚ 80,508 ਸੈਲਾਨੀਆਂ ਦੀ ਆਮਦ ਹੋਈ ਹੈ ਜੋ ਕਿ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਲੋਕਾਂ ਦੀ ਵੱਧ ਰਹੀ ਜਾਗੂਰਕਤਾ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਵੱਲੋਂ ਲੋਕਾਂ ਨੂੰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।”

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਦੱਸਿਆ, “ਸਿਰਫ਼ ਜਨਵਰੀ ਮਹੀਨੇ ਦੌਰਾਨ ਹੀ ਛੱਤਬੀੜ ਚਿੜੀਆਘਰ ਵਿੱਚ 48,719 ਸੈਲਾਨੀਆਂ ਦੀ ਆਮਦ ਹੋਈ, ਜਦੋਂ ਕਿ ਫਰਵਰੀ ਵਿੱਚ 31,789 ਸੈਲਾਨੀ ਸ਼ਾਂਤ ਅਤੇ ਕੁਦਰਤੀ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਦੇਖਣ ਲਈ ਆਏ।”

ਚਿੜੀਆਘਰ ਵਿੱਚ ਪੰਛੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ, ਛੱਤਬੀੜ ਚਿੜੀਆਘਰ ਵਿੱਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।” ਉਨ੍ਹਾਂ ਕਿਹਾ, “ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਖੇਤਰ ਖਿੱਚ ਦਾ ਮੁੱਖ ਕੇਂਦਰ ਬਣ ਗਿਆ ਹੈ। ਇਸ ਦੇ ਨਾਲ, ਸੈਲਾਨੀਆਂ ਲਈ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਯਕੀਨੀ ਬਣਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਸਥਾਪਿਤ ਕੀਤਾ ਗਿਆ ਹੈ।”

ਚਿੜੀਆਘਰ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “1,200 ਮੀਟਰ ਦੇ ਜੰਗਲੀ ਜੀਵ ਸਫਾਰੀ ਖੇਤਰ ਵਿੱਚ, ਚਾਰਦੀਵਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ 260 ਕੇਵੀ ਸੋਲਰ ਪਲਾਂਟ ਲਗਾਇਆ ਗਿਆ ਹੈ।” ਉਨ੍ਹਾਂ ਕਿਹਾ, “ਮਾਸਾਹਾਰੀ ਜਾਨਵਰਾਂ ਨੂੰ ਵਿਸ਼ੇਸ਼ ਇਲਾਜ ਪ੍ਰਦਾਨ ਕਰਨ ਲਈ ਲੋਆਇਨ ਸਫਾਰੀ ਵਿੱਚ ਕ੍ਰਿਟੀਕਲ ਕੇਅਰ ਯੂਨਿਟ ਸਥਾਪਤ ਕੀਤੀ ਗਈ ਹੈ ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ ਲਈ ਇੱਕ ਓਪਨ-ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਤਿਆਰ ਕੀਤਾ ਗਿਆ ਹੈ।”

ਜੰਗਲੀ ਜੀਵਾਂ ਦੀ ਸੰਭਾਲ ਸਬੰਧੀ ਏਜੰਡੇ ‘ਤੇ ਚਾਨਣਾ ਪਾਉਂਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਸਿੰਧੂ ਨਦੀ ਡੌਲਫਿਨ ਨੂੰ ਪੰਜਾਬ ਦਾ ਸੂਬਾਈ ਜਲ ਜੀਵ ਐਲਾਨਿਆ ਗਿਆ ਹੈ ਅਤੇ ਸੂਬੇ ਭਰ ਦੀਆਂ 13 ਜੰਗਲੀ ਜੀਵ ਰੱਖਾਂ ਨੂੰ ਪਲਾਸਟਿਕ ਮੁਕਤ ਐਲਾਨ ਕੀਤਾ ਗਿਆ ਹੈ।” ਉਨ੍ਹਾਂ ਕਿਹਾ, “ਕੇਂਦਰ ਸਰਕਾਰ ਵੱਲੋਂ ਤਰਜੀਹੀ ਵਿਕਾਸ ਲਈ ਚੁਣੇ ਗਏ 100 ਵੈਟਲੈਂਡਜ਼ ਵਿੱਚ ਸੂਬੇ ਦੇ ਪੰਜ ਵੈਟਲੈਂਡ ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਨੂੰ ਸ਼ਾਮਿਲ ਕੀਤਾ ਗਿਆ ਹੈ।”

Tags: BREAKING NEWSBreaking news in Punjabilal chand kataruchakPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

by Ranjit Singh
May 31, 2026
0

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
May 31, 2026
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

by Ranjit Singh
May 31, 2026
0

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ ਨਵੀਂ ਦਿੱਲੀ, 31...

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

by Ranjit Singh
May 31, 2026
0

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

by Ranjit Singh
May 31, 2026
0

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...

Most Popular

ਚੀਨ ਦੇ ਚੋਂਗਕਿੰਗ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ 10 ਤੋਂ ਵੱਧ ਲੋਕ ਲਾਪਤਾ

ਚੀਨ ਦੇ ਚੋਂਗਕਿੰਗ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ 10 ਤੋਂ ਵੱਧ ਲੋਕ ਲਾਪਤਾ

by Navjot
7 days ago
0

ਚੀਨ ਦੇ ਚੋਂਗਕਿੰਗ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ 10 ਤੋਂ ਵੱਧ ਲੋਕ ਲਾਪਤਾ   ਬੀਜਿੰਗ, 24 ਮਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 