• Latest
  • Trending
PUNJAB: ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

PUNJAB: ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

4 months ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

9 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

25 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

33 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

34 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

38 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

43 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

49 minutes ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

1 hour ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਵਿੱਚ ਕੀਤਾ ਅਚਨਚੇਤ ਨਿਰੀਖਣ; ਕਿਹਾ, ਅਣਗਹਿਲੀ ਖ਼ਿਲਾਫ਼ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ

February 18, 2026
in ਖਬਰਾਂ, ਪੰਜਾਬ
PUNJAB: ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

PUNJAB: ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

•ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਵਿੱਚ ਕੀਤਾ ਅਚਨਚੇਤ ਨਿਰੀਖਣ; ਕਿਹਾ, ਅਣਗਹਿਲੀ ਖ਼ਿਲਾਫ਼ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ

• ਮੁਢਲੀ ਸਿੱਖਿਆ ‘ਤੇ ਅਟਕੇ ਵਿਦਿਆਰਥੀਆਂ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਦੇ ਅਧਿਆਪਕਾਂ ‘ਤੇ ਕੀਤੀ ਕਾਰਵਾਈ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਲਈ ਸਿੱਖਿਆ ਸਭ ਤੋਂ ਅਹਿਮ, ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਜੋਤ ਸਿੰਘ ਬੈਂਸ

ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਸਕੂਲਾਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਾਡੇ ਲਈ ਬੱਚਿਆਂ ਦੀ ਪੜ੍ਹਾਈ ਤੋਂ ਵੱਡੀ ਹੋਰ ਕੋਈ ਚੀਜ਼ ਨਹੀਂ ਹੈ। ਜੋ ਅਧਿਆਪਕ ਲਾਪਰਵਾਹੀ ਵਰਤਣਗੇ ਜਾਂ ਕੁਤਾਹੀ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਅੱਜ ਇੱਥੋਂ ਦੇ ਪ੍ਰਾਇਮਰੀ ਸਕੂਲ ਦੇ… pic.twitter.com/rv1rZebz4F

— Harjot Singh Bains (@harjotbains) February 18, 2026

ਚੰਡੀਗੜ੍ਹ, 18 ਫਰਵਰੀ (ਵਿਸ਼ਵ ਵਾਰਤਾ);- ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ।

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ।

ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰਨ ਦਾ ਪ੍ਰਤੱਖ ਪ੍ਰਮਾਣ ਹੈ। ਲਾਪਰਵਾਹੀ ਜਾਂ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਵਾਲੀ ਪਹੁੰਚ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਭਗਵੰਤ ਸਿੰਘ ਮਾਨ ਸਰਕਾਰ ਲਈ ਪ੍ਰਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਹਰ ਪੱਧਰ ’ਤੇ ਜਵਾਬਦੇਹੀ ਲਾਜ਼ਮੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਇਨ੍ਹਾਂ ਕੁਤਾਹੀਆਂ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਛੋਟੀ ਤੋਂ ਛੋਟੀ ਲਾਪਰਵਾਹੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਕਲਾਸਰੂਮਾਂ ਵਿੱਚ ਸਿਰਜਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵਿਦਿਅਕ ਮਿਆਰਾਂ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਦੇ ਮੁਲਾਂਕਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਜਾ ਰਿਹਾ ਹੈ। ਇਹ ਅਚਨਚੇਤ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ ‘ਤੇ ਆਪਣੇ ਦੌਰੇ ਦੀ ਇੱਕ ਕਲਿੱਪ ਸਾਂਝੀ ਕਰਦਿਆਂ ਕਿਹਾ: “ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਦੌਰਾ ਕੀਤਾ ਅਤੇ ਵਿਦਿਅਕ ਮਿਆਰਾਂ ਅਤੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਸਾਡੇ ਲਈ ਸਾਡੇ ਬੱਚਿਆਂ ਦੀ ਸਿੱਖਿਆ ਤੋਂ ਵੱਧ ਮਹੱਤਵਪੂਰਨ ਕੁਝ ਨਹੀਂ ਹੈ। ਜੇਕਰ ਕੋਈ ਵੀ ਅਧਿਆਪਕ ਡਿਊਟੀ ਵਿੱਚ ਕੁਤਾਹੀ ਜਾਂ ਅਣਗਹਿਲੀ ਵਰਤਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਇਸ ਪ੍ਰਾਇਮਰੀ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਵਿਦਿਆਰਥੀਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।”

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

by Ankit
June 27, 2026
0

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

Most Popular

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

by Jaspreet Kaur
5 days ago
0

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ 'ਤੇ ਡਿੱਗਿਆ ਦਰੱਖਤ; ਮੌਤ - ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 