Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
T20 World Cup : ਭਾਰਤ ਨੇ ਜਿੱਤਿਆ ਟਾਸ, ਜਾਣੋ ਕੀ ਲਿਆ ਫੈਸਲਾ
ਤਰਨ ਤਾਰਨ ‘ਚ ਵੱਡੀ ਵਾਰਦਾਤ! ਵਿਆਹ ਸਮਾਗਮ ਦੌਰਾਨ ‘ਆਪ’ ਸਰਪੰਚ ਦਾ ਬੇਰਹਿਮੀ ਨਾਲ ਕਤਲ
ਬਠਿੰਡਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਇਆ ਟਕਰਾਅ
ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਕਬੂਤਰ ਗ੍ਰਿਫ਼ਤਾਰ
ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ‘ਤੇ ਸਾਧਿਆ ਨਿਸ਼ਾਨਾ!
ਯੂਨੀਵਰਸਿਟੀ ਦੀ ਦੂਜੀ ਮੰਜ਼ਿਲ ਤੋਂ ਡਿੱਗਣ ਨਾਲ ਵਿਦਿਆਰਥਣ ਦੀ ਮੌਤ
T20 World Cup : ਪਾਕਿਸਤਾਨ ਨੇ ਨਾਮੀਬੀਆ ਨੂੰ 102 ਦੌੜਾਂ ਨਾਲ ਹਰਾਇਆ
ਰਾਜ ਸਭਾ ਦੀਆਂ 37 ਸੀਟਾਂ ਲਈ ਚੋਣਾਂ ਦਾ ਐਲਾਨ
CM ਭਗਵੰਤ ਮਾਨ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਮਨੀਸ਼ ਸਿਸੋਦੀਆ
ਕੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੋਲੀ ਤੋਂ ਪਹਿਲਾਂ ਮਿਲੇਗੀ ਖ਼ੁਸ਼ਖ਼ਬਰੀ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























