• Latest
  • Trending
PUNJAB: ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

55 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

1 hour ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਫਤਾਵਾਰੀ ਟੀਚੇ ਮਿੱਥਣ, ਗੁਣਵੱਤਾ ਲਈ ਨਿਗਰਾਨੀ ਤੇਜ਼ ਕਰਨ ਅਤੇ ਸਮੇਂ ਸਿਰ ਬਿੱਲ ਜਮ੍ਹਾਂ ਕਰਵਾਉਣ ਦੇ ਹੁਕਮ

February 18, 2026
in ਖਬਰਾਂ, ਪੰਜਾਬ

ਚੰਡੀਗੜ੍ਹ, 18 ਫਰਵਰੀ (ਵਿਸ਼ਵ ਵਾਰਤਾ);- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ।

ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬਿਟੂਮਿਨ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਟੀਚੇ ਮਿੱਥਣ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਹਰਭਜਨ ਸਿੰਘ ਈ. ਟੀ. ਓ. ਨੇ ਇਨ੍ਹਾਂ ਹਫਤਾਵਾਰੀ ਟੀਚਿਆਂ ਦੀ ਰੋਜ਼ਾਨਾ ਸਬੰਧਤ ਮੁੱਖ ਇੰਜੀਨੀਅਰਾਂ ਵੱਲੋਂ ਨਿਗਰਾਨੀ ਕਰਨ ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ ‘ਤੇ ਸਮੀਖਿਆ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਟਿਕਾਊ ਅਤੇ ਉੱਚ-ਗੁਣਵੱਤਾ ਵਾਲਾ ਸੜਕੀ ਢਾਂਚਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯਾਤਰੀਆਂ ਨੂੰ ਬਿਹਤਰ ਅਤੇ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਹਤਰ ਸੜਕੀ ਸੰਪਰਕ ਨਾਲ ਆਰਥਿਕ ਅਤੇ ਖੇਤਰੀ ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਵਿੱਤੀ ਅਤੇ ਹੋਰਨਾਂ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੜਕ ਨਿਰਮਾਣ ਕਾਰਜਾਂ ਨੂੰ ਪੂਰਾ ਕਰਨ ਵਿੱਚ ਕੁਤਾਹੀ ਵਰਤਣ ਵਾਲੇ ਅਧਿਕਾਰੀ ਜਾਂ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਪੇਵਿੰਗ ਸਬੰਧੀ ਕੰਮਾਂ ਨੂੰ ਤਰੁੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਸਮੇਂ ਪ੍ਰੀ-ਮਿਕਸ ਅਤੇ ਕਾਰਪੇਟਿੰਗ ਦੇ ਕੰਮਾਂ ਲਈ ਵਾਤਾਵਰਨ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਇੰਜੀਨੀਅਰਿੰਗ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਕਾਰਜਸ਼ੀਲਤਾ ਵਿੱਚ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਅਚਨਚੇਤ ਨਿਰੀਖਣ ਕੀਤੇ ਜਾਣਗੇ।

ਮਿਆਰੀ ਬੁਨਿਆਦੀ ਢਾਂਚੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਰਾਜ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਸੜਕੀ ਨਿਰਮਾਣ ਕਾਰਜਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕਰਨਗੇ ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਇਆ ਜਾ ਸਕੇ।

ਵਿੱਤੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਬਿਲ੍ਹਾਂ ਦੇ ਜਲਦ ਨਿਪਟਾਰੇ ਲਈ ਉਨ੍ਹਾਂ ਨੇ ਸਾਰੇ ਠੇਕੇਦਾਰਾਂ ਦੇ ਬਿੱਲ ਨੂੰ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਦੇ ਨਿਰਦੇਸ਼ ਦਿੱਤੇ।

ਇਸ ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ ਰਵੀ ਭਗਤ, ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ ਇੰਜੀਨੀਅਰ ਅਨਿਲ ਗੁਪਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 days ago
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 