• Latest
  • Trending
Tarn Taran : ਹਰਬਰਿੰਦਰ ਸਿੰਘ ਕਤਲ ਮਾਮਲਾ:  ਡੀ.ਐਸ.ਪੀ ਪੱਟੀ ਅਤੇ ਐਸ.ਐਚ.ਓ ਸਰਹਾਲੀ ਮੁਅੱਤਲ

4 months ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

5 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

3 hours ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

6 hours ago
Hindi News
English News
Saturday, June 20, 2026
No Result
View All Result
33 °c
Chandigarh
35 ° Sun
33 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tarn Taran : ਹਰਬਰਿੰਦਰ ਸਿੰਘ ਕਤਲ ਮਾਮਲਾ: ਡੀ.ਐਸ.ਪੀ ਪੱਟੀ ਅਤੇ ਐਸ.ਐਚ.ਓ ਸਰਹਾਲੀ ਮੁਅੱਤਲ

February 18, 2026
in ਖਬਰਾਂ, ਪੰਜਾਬ
Tarn Taran : ਹਰਬਰਿੰਦਰ ਸਿੰਘ ਕਤਲ ਮਾਮਲਾ:  ਡੀ.ਐਸ.ਪੀ ਪੱਟੀ ਅਤੇ ਐਸ.ਐਚ.ਓ ਸਰਹਾਲੀ ਮੁਅੱਤਲ

Tarn Taran : ਹਰਬਰਿੰਦਰ ਸਿੰਘ ਕਤਲ ਮਾਮਲਾ: ਡੀ.ਐਸ.ਪੀ ਪੱਟੀ ਅਤੇ ਐਸ.ਐਚ.ਓ ਸਰਹਾਲੀ ਮੁਅੱਤਲ

ਚੰਡੀਗੜ੍ਹ, 18 ਫਰਵਰੀ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ।

ਜਾਣਕਾਰੀ ਅਨੁਸਾਰ ਪੀੜਤ ਹਰਬਰਿੰਦਰ ਸਿੰਘ ਨੂੰ, ਸਰਹਾਲੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਸੀ। ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ ਹੈ। ਘਟਨਾ ਦੀ ਜਵਾਬਦੇਹੀ ਤੈਅ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀ.ਐਸ.ਪੀ. ਪੱਟੀ, ਜਗਬੀਰ ਸਿੰਘ ਅਤੇ ਐਸ.ਐਚ.ਓ. ਸਰਹਾਲੀ , ਗੁਰਵਿੰਦਰ ਸਿੰਘ ਨੂੰ ਬਣਦੀ ਇਹਤਿਆਤੀ ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ।

ਡੀਜੀਪੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ। ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਧਮਕੀ ਜਾਂ ਜਬਰਨ ਵਸੂਲੀ ਆਦਿ ਨਾਲ ਸਬੰਧਤ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਜਾਪਦਾ ਹੈ ਕਿ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਵਾਰਦਾਤ ਦਾ ਸੰਭਾਵੀ ਕਾਰਨ ਹੋ ਸਕਦੀ ਹੈ।

ਐਸ.ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੀਸੀਟੀਵੀ ਵਿਸ਼ਲੇਸ਼ਣ ਲਈ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇੱਕ ਟੀਮ, ਐਫ.ਐਸ.ਐਲ. ਟੀਮ ਦੇ ਨਾਲ ਮੌਕਾ-ਏ-ਵਾਰਦਾਤ ਦੀ ਜਾਂਚ ਕਰ ਰਹੀ ਹੈ। ਐਸ.ਐਸ.ਪੀ. ਨੇ ਅੱਗੇ ਕਿਹਾ,‘‘ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਅਸੀਂ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਵਾਂਗੇ।’’

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTarn Tarantop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

by Ankit
June 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

by Jaspreet Kaur
June 20, 2026
0

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ - ਤਬਾਦਲਿਆਂ ਸੰਬੰਧੀ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ ਚੰਡੀਗੜ੍ਹ, 20 ਜੂਨ...

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

by Jaspreet Kaur
June 20, 2026
0

ਫ਼ਿਲੌਰ: ਮੇਲੇ 'ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ - ਕਈ ਗੰਭੀਰ ਜ਼ਖ਼ਮੀ ਜਲੰਧਰ, 20...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

by Ankit
June 20, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ...

Most Popular

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ

by Ranjit Singh
4 weeks ago
0

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ ਨਵੀਂ ਦਿੱਲੀ, 22 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 