Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
T20 World Cup : ਭਾਰਤ – ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ
ਤਰਨ ਤਾਰਨ ‘ਚ ਵੱਡੀ ਵਾਰਦਾਤ! ਵਿਆਹ ਸਮਾਗਮ ਦੌਰਾਨ ‘ਆਪ’ ਸਰਪੰਚ ਦਾ ਬੇਰਹਿਮੀ ਨਾਲ ਕਤਲ
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ
ਹਰਬਰਿੰਦਰ ਸਿੰਘ ਕਤਲ ਮਾਮਲਾ: ਡੀ.ਐਸ.ਪੀ ਪੱਟੀ ਅਤੇ ਐਸ.ਐਚ.ਓ ਸਰਹਾਲੀ ਮੁਅੱਤਲ
ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ PUNJAB ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ
ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: Dr. Baljit Kaur
ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
Vigilance Bureau ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: PUNJAB POLICE ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ
ਬਠਿੰਡਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਇਆ ਟਕਰਾਅ
ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਕਬੂਤਰ ਗ੍ਰਿਫ਼ਤਾਰ
ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ‘ਤੇ ਸਾਧਿਆ ਨਿਸ਼ਾਨਾ!
ਯੂਨੀਵਰਸਿਟੀ ਦੀ ਦੂਜੀ ਮੰਜ਼ਿਲ ਤੋਂ ਡਿੱਗਣ ਨਾਲ ਵਿਦਿਆਰਥਣ ਦੀ ਮੌਤ
T20 World Cup : ਪਾਕਿਸਤਾਨ ਨੇ ਨਾਮੀਬੀਆ ਨੂੰ 102 ਦੌੜਾਂ ਨਾਲ ਹਰਾਇਆ
ਰਾਜ ਸਭਾ ਦੀਆਂ 37 ਸੀਟਾਂ ਲਈ ਚੋਣਾਂ ਦਾ ਐਲਾਨ
CM ਭਗਵੰਤ ਮਾਨ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਮਨੀਸ਼ ਸਿਸੋਦੀਆ
ਕੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੋਲੀ ਤੋਂ ਪਹਿਲਾਂ ਮਿਲੇਗੀ ਖ਼ੁਸ਼ਖ਼ਬਰੀ ?
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























