• Latest
  • Trending
T20 World Cup: ਓਮਾਨ ਨੇ ਆਸਟ੍ਰੇਲੀਆ ਨੂੰ ਦਿੱਤਾ 105 ਦੌੜਾਂ ਦਾ ਟੀਚਾ

T20 World Cup: ਓਮਾਨ ਨੇ ਆਸਟ੍ਰੇਲੀਆ ਨੂੰ ਦਿੱਤਾ 105 ਦੌੜਾਂ ਦਾ ਟੀਚਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
Bangladesh ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਬਹਾਲ

Bangladesh ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਬਹਾਲ

30 minutes ago
Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

2 hours ago
Punjab : ਡਾ. ਨਵਜੋਤ ਕੌਰ ਸਿੱਧੂ ਦਾ ਨਵਾਂ ਧਮਾਕਾ! ਬਣਾਉਣ ਜਾ ਰਹੇ ਨਵੀ ਪਾਰਟੀ?

Punjab : ਡਾ. ਨਵਜੋਤ ਕੌਰ ਸਿੱਧੂ ਦਾ ਨਵਾਂ ਧਮਾਕਾ! ਬਣਾਉਣ ਜਾ ਰਹੇ ਨਵੀ ਪਾਰਟੀ?

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
T20 ਵਿਸ਼ਵ ਕੱਪ:  ਆਸਟ੍ਰੇਲੀਆ ਨੇ ਜਿੱਤਿਆ ਟਾਸ, ਜਾਣੋ ਕੀ ਲਿਆ ਫੈਸਲਾ

T20 ਵਿਸ਼ਵ ਕੱਪ: ਆਸਟ੍ਰੇਲੀਆ ਨੇ ਜਿੱਤਿਆ ਟਾਸ, ਜਾਣੋ ਕੀ ਲਿਆ ਫੈਸਲਾ

3 hours ago
Bambukat 2 Movie : ਐਮੀ ਵਿਰਕ ਅਤੇ ਬਿੰਨੂ ਢਿੱਲੋਂ ਨੇ PVR ਖ਼ਿਲਾਫ਼ ਜਤਾਈ ਨਾਰਾਜ਼ਗੀ; ਪੜ੍ਹੋ ਕੀ ਹੈ ਮਾਮਲਾ

Bambukat 2 Movie : ਐਮੀ ਵਿਰਕ ਅਤੇ ਬਿੰਨੂ ਢਿੱਲੋਂ ਨੇ PVR ਖ਼ਿਲਾਫ਼ ਜਤਾਈ ਨਾਰਾਜ਼ਗੀ; ਪੜ੍ਹੋ ਕੀ ਹੈ ਮਾਮਲਾ

4 hours ago
PUNJAB ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

PUNJAB ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

4 hours ago
Punjab ਸਾਬਕਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਖਿਲਾਫ ਚੱਲੇਗਾ ਕੇਸ

Punjab ਸਾਬਕਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਖਿਲਾਫ ਚੱਲੇਗਾ ਕੇਸ

4 hours ago
Punjab : ਭਲਕੇ ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ

Punjab : ਭਲਕੇ ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ

5 hours ago
ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ PUNJAB ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ PUNJAB ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

5 hours ago
Chandigarh : ਸੋਨੂੰ ਸ਼ਾਹ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੱਡੀ ਰਾਹਤ

Chandigarh : ਸੋਨੂੰ ਸ਼ਾਹ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੱਡੀ ਰਾਹਤ

5 hours ago
Hindi News
English News
Friday, February 20, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

T20 World Cup: ਓਮਾਨ ਨੇ ਆਸਟ੍ਰੇਲੀਆ ਨੂੰ ਦਿੱਤਾ 105 ਦੌੜਾਂ ਦਾ ਟੀਚਾ

February 20, 2026
in ਖਬਰਾਂ, ਖੇਡਾਂ
T20 World Cup: ਓਮਾਨ ਨੇ ਆਸਟ੍ਰੇਲੀਆ ਨੂੰ ਦਿੱਤਾ 105 ਦੌੜਾਂ ਦਾ ਟੀਚਾ

T20 World Cup: ਓਮਾਨ ਨੇ ਆਸਟ੍ਰੇਲੀਆ ਨੂੰ ਦਿੱਤਾ 105 ਦੌੜਾਂ ਦਾ ਟੀਚਾ

– ਆਸਟ੍ਰੇਲੀਆ ਨੇ ਕੀਤੀ ਮਜ਼ਬੂਤ ​​ਸ਼ੁਰੂਆਤ; ਜਾਣੋ 3 ਓਵਰਾਂ ਬਾਅਦ ਟੀਮ ਦਾ ਸਕੋਰ

ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ): ਟੀ-20 ਵਰਲਡ ਕੱਪ ਵਿੱਚ ਅੱਜ ਆਸਟ੍ਰੇਲੀਆ ਦਾ ਸਾਹਮਣਾ ਓਮਾਨ ਨਾਲ ਹੈ। ਦੋਵਾਂ ਟੀਮਾਂ ਵਿਚਾਲੇ ਗਰੁੱਪ-ਬੀ ਦਾ ਇਹ ਮੁਕਾਬਲਾ ਪੱਲੇਕੇਲੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਚੁਣੀ। ਟੀ-20 ਵਰਲਡ ਕੱਪ ਦੇ ਆਖਰੀ ਗਰੁੱਪ ਸਟੇਜ ਮੈਚ ਵਿੱਚ ਓਮਾਨ 104 ਦੌੜਾਂ ‘ਤੇ ਹੀ ਆਲਆਊਟ ਹੋ ਗਿਆ। ਐਡਮ ਜ਼ੈਂਪਾ ਨੇ 4 ਵਿਕਟਾਂ ਲਈਆਂ। ਗਲੇਨ ਮੈਕਸਵੈੱਲ ਅਤੇ ਜ਼ੇਵੀਅਰ ਬਾਰਟਲੇਟ ਨੂੰ 2-2 ਵਿਕਟਾਂ ਮਿਲੀਆਂ। ਓਮਾਨ ਵੱਲੋਂ ਵਸੀਮ ਅਲੀ 32 ਦੌੜਾਂ ਬਣਾ ਕੇ ਟਾਪ ਸਕੋਰਰ ਰਹੇ।

105 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਨੇ ਪਹਿਲੇ ਓਵਰ ਵਿੱਚ 14 ਦੌੜਾਂ ਬਣਾਈਆਂ। ਮਿਸ਼ੇਲ ਮਾਰਸ਼ ਨੇ ਸ਼ਫੀਕ ਜਾਨ ਦੇ ਪਹਿਲੇ ਓਵਰ ਵਿੱਚ ਤਿੰਨ ਚੌਕੇ ਲਗਾਏ। ਆਸਟ੍ਰੇਲੀਆ ਦਾ ਸਕੋਰ 45/0 (3.4 ov ) ਹੈ।

ਓਮਾਨ ਦਾ ਸਕੁਐਡ:
ਆਮਿਰ ਕਲੀਮ, ਜਤਿੰਦਰ ਸਿੰਘ (ਕਪਤਾਨ), ਆਸ਼ੀਸ਼ ਓਡੇਦਰਾ, ਹੰਮਾਦ ਮਿਰਜ਼ਾ, ਵਿਨਾਇਕ ਸ਼ੁਕਲਾ (ਵਿਕਟਕੀਪਰ), ਮੁਹੰਮਦ ਨਦੀਮ, ਜਿਤੇਨ ਰਾਮਾਨੰਦੀ, ਨਦੀਮ ਖਾਨ, ਸੁਫ਼ਿਆਨ ਮਹਿਮੂਦ, ਸ਼ਕੀਲ ਅਹਿਮਦ, ਸ਼ਾਹ ਫੈਜ਼ਲ, ਸ਼ਫੀਕ ਜਾਨ, ਕਰਨ ਸੋਨਾਵਾਲੇ, ਜੈ ਓਡੇਦਰਾ, ਵਸੀਮ ਅਲੀ।

ਆਸਟ੍ਰੇਲੀਆ ਦਾ ਸਕੁਐਡ:
ਮਿਚੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਕੈਮਰੂਨ ਗ੍ਰੀਨ, ਟਿਮ ਡੇਵਿਡ, ਗਲੇਨ ਮੈਕਸਵੈੱਲ, ਜੋਸ਼ ਇੰਗਲਿਸ (ਵਿਕਟਕੀਪਰ), ਮਾਰਕਸ ਸਟੋਇਨਿਸ, ਕੂਪਰ ਕੋਨੋਲੀ, ਜ਼ੇਵੀਅਰ ਬਾਰਟਲੇਟ, ਨਾਥਨ ਐਲਿਸ, ਐਡਮ ਜ਼ੈਂਪਾ, ਬੇਨ ਡਵਾਰਸ਼ੂਇਸ, ਮੈਟ ਰੇਨਸ਼ਾਅ, ਮੈਥਿਊ ਕੁਹਨੇਮਨ, ਸਟੀਵਨ ਸਮਿਥ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
February 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bangladesh ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਬਹਾਲ

Bangladesh ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਬਹਾਲ

by Jaspreet Kaur
February 20, 2026
0

Bangladesh ਨੇ ਭਾਰਤੀਆਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਬਹਾਲ - ਤਾਰਿਕ ਰਹਿਮਾਨ ਨੇ ਪ੍ਰਧਾਨ ਮੰਤਰੀ ਬਣਦੇ ਹੀ ਚੁੱਕਿਆ ਵੱਡਾ ਕਦਮ ਨਵੀ...

Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

by Jaspreet Kaur
February 20, 2026
0

Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ...

Punjab : ਡਾ. ਨਵਜੋਤ ਕੌਰ ਸਿੱਧੂ ਦਾ ਨਵਾਂ ਧਮਾਕਾ! ਬਣਾਉਣ ਜਾ ਰਹੇ ਨਵੀ ਪਾਰਟੀ?

Punjab : ਡਾ. ਨਵਜੋਤ ਕੌਰ ਸਿੱਧੂ ਦਾ ਨਵਾਂ ਧਮਾਕਾ! ਬਣਾਉਣ ਜਾ ਰਹੇ ਨਵੀ ਪਾਰਟੀ?

by Jaspreet Kaur
February 20, 2026
0

Punjab : ਡਾ. ਨਵਜੋਤ ਕੌਰ ਸਿੱਧੂ ਦਾ ਨਵਾਂ ਧਮਾਕਾ! ਬਣਾਉਣ ਜਾ ਰਹੇ ਨਵੀ ਪਾਰਟੀ? ਚੰਡੀਗੜ੍ਹ, 20 ਫਰਵਰੀ 2026 (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 20 February 2026 | Ang 485 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 20 February 2026 | Ang 485 I ਅੱਜ ਦਾ ਹੁਕਮਨਾਮਾ

February 20, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
February 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 