• Latest
  • Trending
TarnTaran: ਨੌਜਵਾਨ ਨੇ 12ਵੀਂ ਜਮਾਤ ਦੀ ਵਿਦਿਆਰਥਣ ਦੇ ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ

TarnTaran: ਨੌਜਵਾਨ ਨੇ 12ਵੀਂ ਜਮਾਤ ਦੀ ਵਿਦਿਆਰਥਣ ਦੇ ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

1 hour ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

2 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

3 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

4 hours ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

6 hours ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

6 hours ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

7 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

8 hours ago
Hindi News
English News
Thursday, August 27, 2026
No Result
View All Result
27 °c
Chandigarh
31 ° Fri
32 ° Sat
32 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

TarnTaran: ਨੌਜਵਾਨ ਨੇ 12ਵੀਂ ਜਮਾਤ ਦੀ ਵਿਦਿਆਰਥਣ ਦੇ ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ

February 21, 2026
in ਖਬਰਾਂ, ਪੰਜਾਬ
TarnTaran: ਨੌਜਵਾਨ ਨੇ 12ਵੀਂ ਜਮਾਤ ਦੀ ਵਿਦਿਆਰਥਣ ਦੇ ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ

Punjab

TarnTaran: ਨੌਜਵਾਨ ਨੇ 12ਵੀਂ ਜਮਾਤ ਦੀ ਵਿਦਿਆਰਥਣ ਦੇ ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ

ਤਰਨਤਾਰਨ, 21 ਫਰਵਰੀ 2026 (ਵਿਸ਼ਵ ਵਾਰਤਾ) – ਤਰਨਤਾਰਨ ਵਿੱਚ ਦੇਰ ਰਾਤ ਇੱਕ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਉਸਦੇ ਹੀ ਘਰ ਵਿੱਚ ਗੋਲੀ ਮਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਤੱਕ ਵਿਦਿਆਰਥਣ ਆਪਣੇ ਕਮਰੇ ਵਿੱਚ ਪੜ੍ਹ ਰਹੀ ਸੀ, ਉਸ ਵੇਲੇ ਇੱਕ ਨੌਜਵਾਨ ਨੇ ਅੰਦਰ ਆ ਕੇ ਉਸਦੀ ਗਰਦਨ ਵਿੱਚ ਗੋਲੀ ਮਾਰ ਕੇ ਭੱਜ ਗਿਆ। ਗੋਲੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਲੜਕੀ ਦੇ ਕੋਲ ਪਹੁੰਚੇ ਤਾਂ ਲੜਕੀ ਨੂੰ ਖੂਨ ਨਾਲ ਲੱਥਪੱਥ ਪਾਇਆ। ਉਸਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਦੇਖਦਿਆਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦਾ ਉੱਥੇ ਇਲਾਜ ਚੱਲ ਰਿਹਾ ਹੈ। ਵਿਦਿਆਰਥਣ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਥਾਨਕ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੀੜਤਾ ਦੀ ਮਾਂ ਮਨਦੀਪ ਕੌਰ ਦੇ ਬਿਆਨ ਦੇ ਆਧਾਰ ‘ਤੇ, ਉਨ੍ਹਾਂ ਨੇ ਇੱਕ ਨੌਜਵਾਨ ਮੁਲਜ਼ਮ ਨਿਰਵੇਲ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਵਿਦਿਆਰਥਣ ਨੂੰ ਮਾਰਨ ਦੇ ਇਰਾਦੇ ਨਾਲ ਗੋਲੀ ਮਾਰੀ ਸੀ।

ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਕਿਹਾ ਕਿ ਮੁਲਜ਼ਮ ਨਿਰਵੇਲ ਸਿੰਘ ਇਸ ਸਮੇਂ ਫਰਾਰ ਹੈ, ਪਰ ਮਾਮਲਾ ਦਰਜ ਕਰਨ ਤੋਂ ਬਾਅਦ, ਪੁਲਿਸ ਟੀਮਾਂ ਉਸਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਮੁਲਜ਼ਮ ਜਲਦੀ ਹੀ ਸਲਾਖਾਂ ਪਿੱਛੇ ਹੋਵੇਗਾ। ਉਹ ਲਗਭਗ ਇੱਕ ਮਹੀਨਾ ਪਹਿਲਾਂ ਕੈਨੇਡਾ ਤੋਂ ਵਾਪਸ ਆਇਆ ਸੀ। ਉਨ੍ਹਾਂ ਇਹ ਵੀ ਕਿਹਾ ਦੱਸਿਆ ਮੁਲਜ਼ਮ ਨੇ ਲੜਕੀ ਦੇ ਸਿਰ ਵਿੱਚ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਗੋਲੀ ਉਸਦੀ ਗਰਦਨ ਵਿੱਚ ਲੱਗੀ। ਡਾਕਟਰਾਂ ਅਨੁਸਾਰ, ਲੜਕੀ ਇਸ ਸਮੇਂ ਖ਼ਤਰੇ ਤੋਂ ਬਾਹਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTARNTARANtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

by Jaspreet Kaur
August 27, 2026
0

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ - ਪਿਓ-ਪੁੱਤ ਸਮੇਤ 3 ਨਾਲ ਅਣਮਨੁੱਖੀ ਵਿਹਾਰ ਕਰਨ ਦਾ ਮਾਮਲਾ...

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Jaspreet Kaur
August 27, 2026
0

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

by Jaspreet Kaur
3 weeks ago
0

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ - ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 