Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਗੈਰਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼: 5 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ 2 ਗ੍ਰਿਫਤਾਰ
T20 World Cup: ਸ਼੍ਰੀਲੰਕਾ ਨੇ ਇੰਗਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ
ਗੁਰਦਾਸਪੁਰ ‘ਚ 2 ਪੁਲਿਸ ਮੁਲਾਜ਼ਮਾਂ ਦੀਆਂ ਮਿਲੀਆਂ ਲਾਸ਼ਾਂ
ਗੁਰਦੁਆਰਾ ਸਾਹਿਬ ਤੋਂ ਅਗਵਾ ਹੋਏ ਸਿੱਖ ਵਿਅਕਤੀ ਦੀ ਮਿਲੀ ਲਾਸ਼
ਤਾਮਿਲਨਾਡੂ ਅਤੇ ਬੰਗਾਲ ਤੋਂ ਇੱਕ ਬੰਗਲਾਦੇਸ਼ੀ ਸਮੇਤ ਅੱਠ ਸ਼ੱਕੀ ਗ੍ਰਿਫ਼ਤਾਰ
SGPC ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਫੇਰ ਆਏ ਮੀਡੀਆ ਸਾਹਮਣੇ, ਪੜ੍ਹੋ ਕੀ ਕਿਹਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























