PUNJAB : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ; ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਅੱਜ 23 ਫਰਵਰੀ(ਸੋਮਵਾਰ) ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।

ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।























