Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਫਰਵਰੀ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 Fazilka : ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਈ ; ਹਾਦਸੇ ‘ਚ 2 ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ
🛑 ਜੰਮੂ-ਕਸ਼ਮੀਰ ਦੇ ਗੁਲਮਰਗ ਵਿੱਚ ਅੱਜ ਤੋਂ ਚਾਰ ਦਿਨਾਂ Khelo India Winter Games ਸ਼ੁਰੂ
🛑 ਨਦੀ ਵਿੱਚ ਡਿੱਗੀ ਬੱਸ ; 18 ਲੋਕਾਂ ਦੀ ਮੌਤ, 25 ਜ਼ਖਮੀ
🛑 Entertainment News : ਅਦਾਕਾਰਾ ਸਮੰਥਾ ਰੂਥ ਪ੍ਰਭੂ ਦੀ ਫਿਲਮ ‘Maa Inti Bangaaram’ 15 ਮਈ ਨੂੰ ਹੋਵੇਗੀ ਰਿਲੀਜ਼
🛑 ਭਾਰਤ ਵਿਸ਼ਵ ਪੱਧਰ ‘ਤੇ ਸਾਫ਼ ਊਰਜਾ ਤਬਦੀਲੀ ਨੂੰ ਤੇਜ਼, ਨਿਰਪੱਖ ਬਣਾਉਣ ਲਈ ਵਚਨਬੱਧ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























