• Latest
  • Trending
Punjab: ਸੁੱਖਣਵਾਲਾ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

Punjab: ਸੁੱਖਣਵਾਲਾ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

5 hours ago
International Disputes week 2026 ‘ਚ ਸੰਬੋਧਨ ਕਰਨਗੇ ਚੀਫ਼ ਜਸਟਿਸ ਸੂਰਿਆ ਕਾਂਤ

International Disputes week 2026 ‘ਚ ਸੰਬੋਧਨ ਕਰਨਗੇ ਚੀਫ਼ ਜਸਟਿਸ ਸੂਰਿਆ ਕਾਂਤ

13 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ

Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ

1 hour ago
Punjab: ਪੁੱਤ ਨੇ ਪਿਤਾ ਦਾ ਕੀਤਾ ਕਤਲ: ਭਰਾ ਨੂੰ ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖਮੀ

Punjab: ਪੁੱਤ ਨੇ ਪਿਤਾ ਦਾ ਕੀਤਾ ਕਤਲ: ਭਰਾ ਨੂੰ ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖਮੀ

2 hours ago
IYC ਪ੍ਰਧਾਨ ਦੀ ਗ੍ਰਿਫ਼ਤਾਰੀ ‘ਤੇ ਰਾਹੁਲ ਗਾਂਧੀ ਨੇ ਕੇਂਦਰ ‘ਤੇ ਬੋਲਿਆ ਹਮਲਾ, ਪੜ੍ਹੋ ਕੀ ਕਿਹਾ

IYC ਪ੍ਰਧਾਨ ਦੀ ਗ੍ਰਿਫ਼ਤਾਰੀ ‘ਤੇ ਰਾਹੁਲ ਗਾਂਧੀ ਨੇ ਕੇਂਦਰ ‘ਤੇ ਬੋਲਿਆ ਹਮਲਾ, ਪੜ੍ਹੋ ਕੀ ਕਿਹਾ

2 hours ago
Punjab: ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ 26 ਫਰਵਰੀ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ 26 ਫਰਵਰੀ ਨੂੰ

2 hours ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਫੇਰ ਆਈ ਤੇਜ਼ੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਫੇਰ ਆਈ ਤੇਜ਼ੀ

3 hours ago
Punjab ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਸ਼ਡਿਊਲ ਜਾਰੀ

Punjab ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਸ਼ਡਿਊਲ ਜਾਰੀ

3 hours ago
T20 World Cup: ਸੁਪਰ 8 ਪੜਾਅ ਦਾ ਪੰਜਵਾਂ ਮੈਚ ਅੱਜ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ

T20 World Cup: ਸੁਪਰ 8 ਪੜਾਅ ਦਾ ਪੰਜਵਾਂ ਮੈਚ ਅੱਜ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਪੰਜਾਬ ‘ਚ ਮੌਸਮ ਹੋਇਆ ਖੁਸ਼ਕ, ਵਧਣ ਲੱਗਿਆ ਤਾਪਮਾਨ

Punjab Weather: ਪੰਜਾਬ ‘ਚ ਮੌਸਮ ਹੋਇਆ ਖੁਸ਼ਕ, ਵਧਣ ਲੱਗਿਆ ਤਾਪਮਾਨ

4 hours ago
Canada ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਉਣਗੇ ਭਾਰਤ, ਪੜ੍ਹੋ ਵੇਰਵਾ

Canada ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਉਣਗੇ ਭਾਰਤ, ਪੜ੍ਹੋ ਵੇਰਵਾ

5 hours ago
Hindi News
English News
Tuesday, February 24, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Punjab: ਸੁੱਖਣਵਾਲਾ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

February 24, 2026
in ਖਬਰਾਂ, ਪੰਜਾਬ
Punjab: ਸੁੱਖਣਵਾਲਾ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

Punjab

Punjab: ਸੁੱਖਣਵਾਲਾ ਕਤਲ ਮਾਮਲੇ ‘ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

ਫਰੀਦਕੋਟ, 24 ਫਰਵਰੀ 2026 (ਵਿਸ਼ਵ ਵਾਰਤਾ) – ਫਰੀਦਕੋਟ ਜ਼ਿਲ੍ਹੇ ‘ਚ ਪਿੰਡ ਸੁੱਖਣਵਾਲਾ ਵਿੱਚ ਕਤਲ ਕੀਤੇ ਨੌਜਵਾਨ ਗੁਰਵਿੰਦਰ ਸਿੰਘ ਦੇ ਮਾਮਲੇ ਵਿੱਚ ਇੱਕ ਵੱਡੀ ਅੱਪਡੇਟ ਸਾਹਮਣੇ ਆਈ ਹੈ। ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਵਿੱਚ ਅੱਜ ਉਸ ਦੀ ਪਤਨੀ ਰੁਪਿੰਦਰ ਕੌਰ, ਪ੍ਰੇਮੀ ਹਰਕੰਵਲਜੀਤ ਸਿੰਘ, ਪਤਨੀ ਰੁਪਿੰਦਰ ਕੌਰ ਦੀ ਸਹੇਲੀ ਵੀਰ ਇੰਦਰ ਕੌਰ ਅਤੇ ਇੱਕ ਹੋਰ ਮੁਲਜ਼ਮ ਵਿਸ਼ਵਜੀਤ ਸਿੰਘ ਵਿਰੁੱਧ ਚਲਾਨ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਸੁਣਵਾਈ ਸਿਵਲ ਜੱਜ ਜੁਗਰਾਜ ਸਿੰਘ ਸਿੱਧੂ ਦੀ ਅਦਾਲਤ ‘ਚ ਹੋਵੇਗੀ।

ਦੱਸ ਦਈਏ ਕਿ ਫਰੀਦਕੋਟ ਦੇ ਪਿੰਡ ਸੁੱਖਣਵਾਲਾ ਵਿੱਚ 28-29 ਨਵੰਬਰ 2025 ਦੀ ਰਾਤ ਨੂੰ ਨੌਜਵਾਨ ਗੁਰਵਿੰਦਰ ਸਿੰਘ ਦੇ ਕਤਲ ਨੂੰ ਅੰਜਾਮ ਦਿੱਤਾ ਗਿਆ ਅਤੇ ਇਸਨੂੰ ਲੁੱਟ ਦੀ ਘਟਨਾ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਫਰੀਦਕੋਟ ਪੁਲਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਤਿੰਨਾਂ ਮੁਲਜ਼ਮਾਂ (ਪਤਨੀ ਰੁਪਿੰਦਰ ਕੌਰ, ਪ੍ਰੇਮੀ ਹਰਕੰਵਲਜੀਤ ਸਿੰਘ ਅਤੇ ਵਿਸ਼ਵਜੀਤ ਸਿੰਘ) ਨੂੰ ਕਾਬੂ ਕਰ ਲਿਆ। ਇਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਤਨੀ ਰੁਪਿੰਦਰ ਕੌਰ ਦੀ ਸਹੇਲੀ ਵੀਰ ਇੰਦਰ ਕੌਰ ਨੂੰ ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਗ੍ਰਿਫਤਾਰ ਕੀਤਾ ਸੀ।

ਦੋਸ਼ ਹਨ ਕਿ ਨੌਜਵਾਨ ਗੁਰਵਿੰਦਰ ਸਿੰਘ ਦਾ ਕਤਲ ਉਸਦੀ ਪਤਨੀ ਰੁਪਿੰਦਰ ਕੌਰ ਨੇ ਆਪਣੇ ਪ੍ਰੇਮੀ ਹਰਕੰਵਲਪ੍ਰੀਤ ਸਿੰਘ ਉਰਫ ਲਾਡੀ ਨਾਲ ਮਿਲ ਕੇ ਕੀਤਾ ਸੀ। ਰੁਪਿੰਦਰ ਕੌਰ ਦੇ ਹਰਕੰਵਲਪ੍ਰੀਤ ਨਾਲ ਨਾਜਾਇਜ਼ ਪ੍ਰੇਮ ਸਬੰਧ ਸਨ। ਜਿਸ ਕਾਰਨ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਤੀਜਾ ਮੁਲਜ਼ਮ ਵਿਸ਼ਵਜੀਤ ਕੁਮਾਰ ਉਰਫ਼ ਪੀਚਾ ਵੀ ਸਾਜ਼ਿਸ਼ ਵਿਚ ਸ਼ਾਮਿਲ ਸੀ, ਜੋ ਹਰਕੰਵਲਪ੍ਰੀਤ ਸਿੰਘ ਨੂੰ ਕਾਰ ਵਿਚ ਬਿਠਾ ਕੇ ਵਾਰਦਾਤ ਸਥਾਨ ‘ਤੇ ਲੈ ਕੇ ਗਿਆ ਅਤੇ ਵਾਪਸ ਲੈ ਕੇ ਆਇਆ ਸੀ। ਉੱਥੇ ਹੀ ਰੂਪਿੰਦਰ ਕੌਰ ਅਤੇ ਉਸ ਦੀ ਸਹੇਲੀ ਵੀਰ ਇੰਦਰ ਕੌਰ ਦੀਆਂ ਸਾਰੀਆਂ ਗੱਲਾਂ ਆਪਸ ਵਿੱਚ ਸਾਂਝੀਆਂ ਹੁੰਦੀਆਂ ਸਨ ਅਤੇ ਗੁਰਵਿੰਦਰ ਸਿੰਘ ਦੀ ਹੱਤਿਆ ਦੀ ਸਾਜਿਸ਼ ਰਚਣ ਦੀ ਸਾਰੀ ਜਾਣਕਾਰੀ ਰੁਪਿੰਦਰ ਕੌਰ ਨੇ ਆਪਣੀ ਸਹੇਲੀ ਵੀਰ ਇੰਦਰ ਕੌਰ ਨੂੰ ਦਿੱਤੀ ਹੋਈ ਸੀ। ਸਹੇਲੀ ਸਹੇਲੀ ਵੀਰ ਇੰਦਰ ਕੌਰ ‘ਤੇ ਦੋਸ਼ ਕਿ ਜੇ ਉਹ ਪਹਿਲਾ ਤੋਂ ਹੀ ਕਿਸੇ ਨੂੰ ਸੂਚਨਾ ਦੇ ਦਿੰਦੀ ਤਾਂ ਸ਼ਾਇਦ ਗੁਰਵਿੰਦਰ ਸਿੰਘ ਦੀ ਜਾਨ ਬਚ ਸਕਦੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International Disputes week 2026 ‘ਚ ਸੰਬੋਧਨ ਕਰਨਗੇ ਚੀਫ਼ ਜਸਟਿਸ ਸੂਰਿਆ ਕਾਂਤ

International Disputes week 2026 ‘ਚ ਸੰਬੋਧਨ ਕਰਨਗੇ ਚੀਫ਼ ਜਸਟਿਸ ਸੂਰਿਆ ਕਾਂਤ

by Jaspreet Kaur
February 24, 2026
0

International Disputes week 2026 'ਚ ਸੰਬੋਧਨ ਕਰਨਗੇ ਚੀਫ਼ ਜਸਟਿਸ ਸੂਰਿਆ ਕਾਂਤ ਚੰਡੀਗੜ੍ਹ, 24 ਫਰਵਰੀ 2026 (ਵਿਸ਼ਵ ਵਾਰਤਾ) – ਭਾਰਤ ਅੰਤਰਰਾਸ਼ਟਰੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
February 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ

Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ

by Jaspreet Kaur
February 24, 2026
0

Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ - ਦੂਰ ਤਕ ਫੈਲਿਆ ਮਲਬਾ ਨਵੀ ਦਿੱਲੀ, 24 ਫਰਵਰੀ 2026 (ਵਿਸ਼ਵ...

Punjab: ਪੁੱਤ ਨੇ ਪਿਤਾ ਦਾ ਕੀਤਾ ਕਤਲ: ਭਰਾ ਨੂੰ ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖਮੀ

Punjab: ਪੁੱਤ ਨੇ ਪਿਤਾ ਦਾ ਕੀਤਾ ਕਤਲ: ਭਰਾ ਨੂੰ ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖਮੀ

by Ranjit Singh
February 24, 2026
0

Punjab: ਪੁੱਤ ਨੇ ਪਿਤਾ ਦਾ ਕੀਤਾ ਕਤਲ: ਭਰਾ ਨੂੰ ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖਮੀ ਅੰਮ੍ਰਿਤਸਰ, 24 ਫ਼ਰਵਰੀ 2026 (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 24 February 2026 | Ang 666 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 24 February 2026 | Ang 666 I ਅੱਜ ਦਾ ਹੁਕਮਨਾਮਾ

February 24, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International Disputes week 2026 ‘ਚ ਸੰਬੋਧਨ ਕਰਨਗੇ ਚੀਫ਼ ਜਸਟਿਸ ਸੂਰਿਆ ਕਾਂਤ

International Disputes week 2026 ‘ਚ ਸੰਬੋਧਨ ਕਰਨਗੇ ਚੀਫ਼ ਜਸਟਿਸ ਸੂਰਿਆ ਕਾਂਤ

by Jaspreet Kaur
February 24, 2026
0

International Disputes week 2026 'ਚ ਸੰਬੋਧਨ ਕਰਨਗੇ ਚੀਫ਼ ਜਸਟਿਸ ਸੂਰਿਆ ਕਾਂਤ ਚੰਡੀਗੜ੍ਹ, 24 ਫਰਵਰੀ 2026 (ਵਿਸ਼ਵ ਵਾਰਤਾ) – ਭਾਰਤ ਅੰਤਰਰਾਸ਼ਟਰੀ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 