Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Iran ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼, 4 ਦੀ ਮੌਤ
ਪੁੱਤ ਨੇ ਪਿਤਾ ਦਾ ਕੀਤਾ ਕਤਲ: ਭਰਾ ਨੂੰ ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖਮੀ
IYC ਪ੍ਰਧਾਨ ਦੀ ਗ੍ਰਿਫ਼ਤਾਰੀ ‘ਤੇ ਰਾਹੁਲ ਗਾਂਧੀ ਨੇ ਕੇਂਦਰ ‘ਤੇ ਬੋਲਿਆ ਹਮਲਾ, ਪੜ੍ਹੋ ਕੀ ਕਿਹਾ
ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ 26 ਫਰਵਰੀ ਨੂੰ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਫੇਰ ਆਈ ਤੇਜ਼ੀ
Punjab ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਸ਼ਡਿਊਲ ਜਾਰੀ
ਡਰੱਗ ਮਾਫੀਆ ਦੀ ਮੌਤ ਤੋਂ ਬਾਅਦ 20 ਰਾਜਾਂ ਵਿੱਚ ਭੜਕੀ ਹਿੰਸਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























