Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਵਿਆਹ ਸਮਾਗਮ ‘ਚ ‘ਆਪ’ ਸਰਪੰਚ ਦਾ ਕਤਲ ਮਾਮਲਾ: ਪੁਲਿਸ ਨੇ ਮੁਕਾਬਲੇ ਤੋਂ ਬਾਅਦ ਦੋ ਸ਼ੂਟਰ ਕੀਤੇ ਕਾਬੂ
NCERT ਦੀ ਕਿਤਾਬ ਵਿੱਚ ਨਿਆਂਪਾਲਿਕਾ ਬਾਰੇ ਸਮੱਗਰੀ ‘ਤੇ CJI ਨੇ ਜਤਾਈ ਨਾਰਾਜ਼ਗੀ
ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਫਾਇਰਿੰਗ
ਨਿੱਜੀ ਹਸਪਤਾਲ ਦੇ ਬਾਹਰ ਨੌਜਵਾਨ ਨੂੰ ਮਾਰੀ ਗੋਲ਼ੀ, ਪੜ੍ਹੋ ਕੀ ਹੈ ਮਾਮਲਾ
ਸਰਬਜੀਤ ਕੌਰ ਤੋਂ ਨੂਰ ਹੁਸੈਨ ਬਣੀ ਪੰਜਾਬੀ ਔਰਤ ਦੇ ਮਾਮਲੇ ‘ਚ ਨਵੀਂ ਅੱਪਡੇਟ
ਪੰਜਾਬ ਨੂੰ ਜਲਦ ਮਿਲੇਗਾ ਪੱਕਾ DGP ! UPSC ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਅਫਸਰਾਂ ਦੇ ਨਾਵਾਂ ਦਾ ਪੈਨਲ
1st Women ODI : ਆਸਟ੍ਰੇਲੀਆ ਨੇ ਪਹਿਲੇ ਵਨਡੇ ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























