• Latest
  • Trending
ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ Vigilance Bureau ਨੇ ਕੀਤਾ ਕਾਬੂ 

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ Vigilance Bureau ਨੇ ਕੀਤਾ ਕਾਬੂ 

2 months ago
Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

20 minutes ago
Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

53 minutes ago
ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

1 hour ago
National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

2 hours ago
Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

3 hours ago
Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

3 hours ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

4 hours ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

4 hours ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

5 hours ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

5 hours ago
Hindi News
English News
Wednesday, May 6, 2026
No Result
View All Result
33 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ Vigilance Bureau ਨੇ ਕੀਤਾ ਕਾਬੂ 

February 25, 2026
in ਖਬਰਾਂ, ਪੰਜਾਬ
ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ Vigilance Bureau ਨੇ ਕੀਤਾ ਕਾਬੂ 

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ ਵਾਲਾ ਸ਼ੰਕਰ ਸਿੰਘ Vigilance Bureau ਨੇ ਕੀਤਾ ਕਾਬੂ 

ਚੰਡੀਗੜ੍ਹ, 25 ਫਰਵਰੀ (ਵਿਸ਼ਵ ਵਾਰਤਾ);- ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕਾਊਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ । ਸਾਲ 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਨੌਕਰੀ ਪ੍ਰਾਪਤ ਕੀਤੀ ਸੀ।

ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiPUNJABPunjab Vigilance Bureautop headlines in PunjabWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

by Ranjit Singh
May 6, 2026
0

Canada 'ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ ਚੰਡੀਗੜ੍ਹ, 6 ਮਈ 2026 – ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦਾ...

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

by Ranjit Singh
May 6, 2026
0

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ 'ਤੇ ਕਾਇਮ ਨਵੀਂ ਦਿੱਲੀ, 6 ਮਈ 2026 – ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਿੱਚ...

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

by Ranjit Singh
May 6, 2026
0

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ ਲੁਧਿਆਣਾ, 6 ਮਈ 2026 – ਪੰਜਾਬੀ ਗੀਤਕਾਰ ਤੇ ਫਿਲਮ ਸਾਜ਼ ਭੁੱਲਾ ਰਾਮ...

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

by Ranjit Singh
May 6, 2026
0

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ - ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਰੱਦ ਗੁਜਰਾਤ, 6...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

by Ranjit Singh
May 6, 2026
0

Canada 'ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ ਚੰਡੀਗੜ੍ਹ, 6 ਮਈ 2026 – ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦਾ...

Most Popular

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

by Navjot
7 days ago
0

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਅੱਜ(ਬੁੱਧਵਾਰ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 