• Latest
  • Trending
FAZILKA ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

FAZILKA ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

6 months ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

7 minutes ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

37 minutes ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

1 hour ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

3 hours ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

3 hours ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

4 hours ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

4 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

5 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

5 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

5 hours ago
Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FAZILKA ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਹੀਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

February 25, 2026
in ਖਬਰਾਂ, ਪੰਜਾਬ
FAZILKA ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

FAZILKA ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

— ਹੀਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏਆਈਜੀ ਐਸਐਸਓਸੀ ਨਰੇਸ਼ ਡੋਗਰਾ

ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਰਾਹੀਂ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਆਈਜੀ ਐਸਐਸਓਸੀ ਫਾਜ਼ਿਲਕਾ ਨਰੇਸ਼ ਕੁਮਾਰ ਡੋਗਰਾ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀਆਂ ਟੀਮਾਂ ਨੇ ਜਲਾਲਾਬਾਦ ਖੇਤਰ ਵਿੱਚ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਦੋਸ਼ੀ ਨੂੰ ਫਾਜ਼ਿਲਕਾ ਦੇ ਪਿੰਡ ਬਾਘੇ ਕੇ ਉੱਤਰ ਨੇੜਿਓਂ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ 2.1 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਖੁਲਾਸੇ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਵੱਲੋਂ ਦੱਸੇ ਗਏ ਟਿਕਾਣੇ ਤੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਇਸ ਸਬੰਧੀ, ਐਫਆਈਆਰ ਨੰਬਰ 02 ਮਿਤੀ 24-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiFAZILKApunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

by Ranjit Singh
August 29, 2026
0

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ - ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ’ਚ ਪਾਇਆ ਕਾਬੂ ਕਪੂਰਥਲਾ, 29 ਅਗਸਤ...

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

by Ranjit Singh
August 29, 2026
0

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ...

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 29, 2026
0

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ ਮੋਹਾਲੀ, 29 ਅਗਸਤ (ਵਿਸ਼ਵ ਵਾਰਤਾ) – ਮੋਹਾਲੀ 'ਚ ਡਿੰਪਲ...

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

by Ranjit Singh
August 29, 2026
0

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ 'ਚ ਖੜ੍ਹੇ 3 ਜਣਿਆ ਦੀ ਬਚੀ ਜਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

by Ranjit Singh
August 29, 2026
0

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ - ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ’ਚ ਪਾਇਆ ਕਾਬੂ ਕਪੂਰਥਲਾ, 29 ਅਗਸਤ...

Most Popular

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

by Ranjit Singh
1 week ago
0

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ ਨਵੀਂ ਦਿੱਲੀ, 19 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 