• Latest
  • Trending
 T20 World Cup : ਸੁਪਰ 8 ਵਿੱਚ ਦੱਖਣੀ ਅਫਰੀਕਾ ਦੀ ਲਗਾਤਾਰ ਦੂਜੀ ਜਿੱਤ ; ਵੈਸਟ ਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ

8 months ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

12 minutes ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

37 minutes ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

1 hour ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

3 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 T20 World Cup : ਸੁਪਰ 8 ਵਿੱਚ ਦੱਖਣੀ ਅਫਰੀਕਾ ਦੀ ਲਗਾਤਾਰ ਦੂਜੀ ਜਿੱਤ ; ਵੈਸਟ ਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ

February 26, 2026
in ਖਬਰਾਂ, ਖੇਡਾਂ
 T20 World Cup : ਸੁਪਰ 8 ਵਿੱਚ ਦੱਖਣੀ ਅਫਰੀਕਾ ਦੀ ਲਗਾਤਾਰ ਦੂਜੀ ਜਿੱਤ ; ਵੈਸਟ ਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ

 T20 World Cup : ਸੁਪਰ 8 ਵਿੱਚ ਦੱਖਣੀ ਅਫਰੀਕਾ ਦੀ ਲਗਾਤਾਰ ਦੂਜੀ ਜਿੱਤ ; ਵੈਸਟ ਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ

 T20 World Cup

ਚੰਡੀਗੜ੍ਹ, 26 ਫਰਵਰੀ(ਵਿਸ਼ਵ ਵਾਰਤ) T20 World Cup :  ਟੀ-20 ਵਰਲਡ ਕੱਪ 2026 ਵਿੱਚ ਸੁਪਰ-8 ਪੜਾਅ ‘ਚ ਅੱਜ ਵੀਰਵਾਰ ਨੂੰ ਦਿਨ ਦਾ ਪਹਿਲਾ ਮੈਚ ਸਾਊਥ ਅਫਰੀਕਾ ਅਤੇ ਵੈਸਟਇੰਡੀਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ਦਾ ਆਪਣਾ ਲਗਾਤਾਰ ਦੂਜਾ ਸੁਪਰ 8 ਮੈਚ ਜਿੱਤ ਲਿਆ ਹੈ। ਟੀਮ ਨੇ ਅੱਜ ਖੇਡੇ ਗਏ ਮੁਕਾਬਲੇ ਵਿੱਚ ਵੈਸਟ ਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ।

Aiden Markram's dominant knock of 82* powered South Africa to a big win over the West Indies👊

He wins the @aramco POTM🏅

📝: https://t.co/7sIwZ3AL3T pic.twitter.com/c49fODQP4H

— ICC (@ICC) February 26, 2026

ਇਸ ਮੈਚ ਵਿੱਚ ਸਾਊਥ ਅਫਰੀਕਾ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 176 ਦੌੜਾਂ ਬਣਾਈਆਂ। ਜਿਸ ਤੋਂ ਬਾਅਦ ਦੱਖਣੀ ਅਫਰੀਕਾ ਨੇ 16.1 ਓਵਰਾਂ ਵਿੱਚ 1 ਵਿਕਟ ‘ਤੇ 177 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ। ਕਪਤਾਨ ਏਡੇਨ ਮਾਰਕਰਮ ਨੇ ਅਜੇਤੂ 82 ਅਤੇ ਰਿਆਨ ਰਿਕੇਲਟਨ ਨੇ 45 ਦੌੜਾਂ ਬਣਾਈਆਂ।

ਵੈਸਟ ਇੰਡੀਜ਼ ਲਈ ਰੋਮਾਰੀਓ ਸ਼ੈਫਰਡ ਨੇ ਅਜੇਤੂ 52 ਦੌੜਾਂ ਬਣਾਈਆਂ, ਜਦੋਂ ਕਿ ਜੇਸਨ ਹੋਲਡਰ 49 ਦੌੜਾਂ ਬਣਾ ਕੇ ਆਊਟ ਹੋਏ। ਦੱਖਣੀ ਅਫਰੀਕਾ ਲਈ ਲੁੰਗੀ ਨਗੀਡੀ ਨੇ 3 ਵਿਕਟਾਂ ਲਈਆਂ। ਕਾਗੀਸੋ ਰਬਾਦਾ ਅਤੇ ਕੋਰਬਿਨ ਬੋਸ਼ ਨੇ 2-2 ਵਿਕਟਾਂ ਲਈਆਂ।

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Most Popular

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

by Navjot
4 weeks ago
0

CJI ਸੂਰਿਆ ਕਾਂਤ ਨੇ 'ਇੰਡੀਆ' ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ      ਨਵੀਂ ਦਿੱਲੀ, 12 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 