• Latest
  • Trending
SGPC ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਗਿਆ ਵੱਡਾ ਫੈਸਲਾ

SGPC ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਗਿਆ ਵੱਡਾ ਫੈਸਲਾ

9 months ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

15 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

33 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

3 hours ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 hours ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

3 hours ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

3 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

4 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

4 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

4 hours ago
Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਗਿਆ ਵੱਡਾ ਫੈਸਲਾ

February 26, 2026
in ਖਬਰਾਂ, ਪੰਜਾਬ
SGPC ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਗਿਆ ਵੱਡਾ ਫੈਸਲਾ

SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਿਆ ਗਿਆ ਵੱਡਾ ਫੈਸਲਾ

– ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ

ਅੰਮ੍ਰਿਤਸਰ, 26 ਫ਼ਰਵਰੀ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ। ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਤੇ ਲਗਾਏ ਗਏ ਇਲਜ਼ਾਮਾਂ ਦੇ ਕੋਈ ਵੀ ਸਬੂਤ ਪੇਸ਼ ਨਾ ਕੀਤੇ ਜਾਣ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰਨ ਕਰਕੇ ਉਨ੍ਹਾਂ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਖਿਲਾਫ਼ ਇਲਜ਼ਾਮ ਲਗਾ ਕੇ ਬਦਨਾਮੀ ਕੀਤੀ ਸੀ, ਜਿਸ ਲਈ ਉਨ੍ਹਾਂ ਨੂੰ 19 ਫ਼ਰਵਰੀ ਦੀ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ 72 ਘੰਟੇ ਦਾ ਨੋਟਿਸ ਦੇ ਕੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ। ਪ੍ਰੰਤੂ ਉਨ੍ਹਾਂ ਨੀਅਤ ਸਮੇਂ ਵਿਚ ਕੋਈ ਵੀ ਸਬੂਤ ਪੇਸ਼ ਨਹੀਂ ਕੀਤੇ, ਸਗੋਂ ਸਰਵਿਸ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰ ਦਿੱਤੇ।

ਅੱਜ ਦੀ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਦੀ ਮਾਣ-ਮਰਯਾਦਾ ਨੂੰ ਵੀ ਢਾਹ ਲੱਗੀ ਹੈ। ਗਿਆਨੀ ਰਘਬੀਰ ਸਿੰਘ ਦਾ ਪ੍ਰੈੱਸ ਵਿਚ ਬਿਆਨੀਆ ਸ਼੍ਰੋਮਣੀ ਕਮੇਟੀ ਦੇ ਸੇਵਾ ਨਿਯਮਾਂ ਦੀ ਵੀ ਉਲੰਘਣਾ ਹੈ। ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ-ਸ਼ਾਮ ਦੀ ਆਪਣੀ ਸੇਵਾ ਵੀ ਬਹੁਤ ਘੱਟ ਨਿਭਾਉਣ ਕਰਕੇ ਇਹ ਮੁੱਖ ਗ੍ਰੰਥੀ ਦੇ ਸਤਿਕਾਰਤ ਅਤੇ ਜ਼ੁੰਮੇਵਾਰ ਅਹੁਦੇ ਨਾਲ ਇਨਸਾਫ਼ ਨਹੀਂ ਕਰ ਰਹੇ। ਇਸ ਸਭ ਦੇ ਮੱਦੇਨਜ਼ਰ ਅੱਜ ਦੀ ਅੰਤ੍ਰਿੰਗ ਕਮੇਟੀ ਵਿਚ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ, ਪ੍ਰੰਤੂ ਸਚਾਈ ਇਹ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਿਥੇ ਵੱਡੀ ਪੱਧਰ ‘’ਤੇ ਜਾਇਦਾਦਾਂ ਦੀ ਖਰੀਦ ਕੀਤੀ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਵਿੱਤੀ ਜਮ੍ਹਾਂ ਪੂੰਜੀ ਵਿਚ ਵੀ ਵੱਡਾ ਵਾਧਾ ਦਰਜ ਹੋਇਆ ਹੈ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ ਸਾਲ 2020-2021 ਤੋਂ 2025-2026 ਦੌਰਾਨ ਜਿਥੇ 111 ਕਰੋੜ ਦੇ ਕਰੀਬ ਜਾਇਦਾਦ ਦੀ ਖਰੀਦੀ ਗਈ, ਉਥੇ ਹੀ ਗੁਰਦੁਆਰਿਆਂ ਦੇ ਬਜਟ ਵਿਚ 577 ਕਰੋੜ ਤੋਂ 1120 ਕਰੋੜ ਰੁਪਏ ਤੱਕ ਦਾ ਵਾਧਾ ਹੋਇਆ। ਉਨ੍ਹਾਂ ਐਫਡੀਆਰ ਦੇ ਸਬੰਧ ਵਿਚ ਵੇਰਵੇ ਦਿੰਦਿਆਂ ਦੱਸਿਆ ਕਿ ਇਸ ਅਰਸੇ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜਮ੍ਹਾਂ ਪੂੰਜੀ ਵਿਚ 600 ਕਰੋੜ ਦਾ ਵਾਧਾ ਹੋਇਆ ਹੈ।

ਇਸ ਸਬੰਧ ਵਿਚ ਐਡਵੋਕੇਟ ਧਾਮੀ ਨੇ ਵੱਖ-ਵੱਖ ਗੁਰਦੁਆਰਿਆਂ ਦੀ ਜਮ੍ਹਾਂ ਪੂੰਜੀ ਦੇ ਵਾਧੇ ਬਾਰੇ ਵਿਸਥਾਰਪੂਰਵਕ ਖੁਲਾਸਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਸਾਲ 2020-2021 ਤੋਂ 2025-2026 ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਐਫਡੀਆਰ ਵਿਚ 273 ਕਰੋੜ 60 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਵਿਖੇ 121 ਕਰੋੜ 45 ਲੱਖ ਰੁਪਏ ਦਾ ਵਾਧਾ ਦਰਜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਲਈ ਇਸ ਸਮੇਂ ਦੌਰਾਨ 182 ਕਰੋੜ ਰੁਪਏ ਵੱਖਰੇ ਤੌਰ ’ਤੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਫੰਡ ਦਿੱਤੇ ਗਏ ਹਨ।
ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਸਤੇ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ, ਜਦਕਿ ਸੰਗਤ ਵੱਲੋਂ ਪ੍ਰਗਟਾਈ ਗਈ ਸ਼ਰਧਾ ਤਹਿਤ ਇਹ ਰਾਸ਼ੀ 7 ਲੱਖ ਦੇ ਹੋਰ ਵਾਧੇ ਨਾਲ ਜਮ੍ਹਾਂ ਹੈ। ਉਨ੍ਹਾਂ ਇਹ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਖਰੀਦ ਕੀਤੀਆਂ ਗਈਆਂ ਜਾਇਦਾਦਾਂ ਦੀ ਅੱਜ ਕੀਮਤ ਵੀ ਕਈ ਗੁਣਾਂ ਵੱਧ ਚੁੱਕੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਸਿੱਖੀ ਪ੍ਰਚਾਰ, ਵਿਦਿਆ ਦੇ ਪ੍ਰਸਾਰ ਅਤੇ ਸਿਹਤ ਸਹੂਲਤਾਂ ਲਈ ਲਗਾਤਾਰ ਕਾਰਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਚਾਰ ਲੱਖ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਹੈ ਅਤੇ ਅਪ੍ਰੈਲ ਤੱਕ 51 ਹਜ਼ਾਰ ਦਾ ਹੋਰ ਟੀਚਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

by Jaspreet Kaur
November 10, 2026
0

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਗੁਰਦਾਸਪੁਰ 10 ਨਵੰਬਰ 2026 (ਵਿਸ਼ਵ...

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

Most Popular

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

by Navjot
4 weeks ago
0

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ    ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ ਸਾਲ 2027...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 