Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 27 ਫਰਵਰੀ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 27 February 2026 | Ang 671 I ਅੱਜ ਦਾ ਹੁਕਮਨਾਮਾ
– SGPC ਪ੍ਰਧਾਨ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਦੇ ਦਿੱਤੇ ਵੇਰਵੇ
– Anil Ambani ਵਿਰੁੱਧ 2,220 ਕਰੋੜ ਰੁਪਏ ਦੀ ਧੋਖਾਧੜੀ ਦਾ ਨਵਾਂ ਮਾਮਲਾ ਦਰਜ, ਪੜ੍ਹੋ ਵੇਰਵਾ
– T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ
– T20 World Cup: ਅੱਜ ਨਿਊਜ਼ੀਲੈਂਡ ਅਤੇ ਇੰਗਲੈਂਡ ਵਿਚਾਲੇ ਹੋਵੇਗਾ ਮੁਕਾਬਲਾ
– Afghanistan Pakistan Clash: ਅਫਗਾਨਿਸਤਾਨ ਨੇ ਪਾਕਿਸਤਾਨ ‘ਤੇ ਕੀਤਾ ਹਮਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























