Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 ਚੀਜ਼) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Canadian PM ਮਾਰਕ ਕਾਰਨੀ ਪਹੁੰਚੇ ਭਾਰਤ
President ਮੁਰਮੂ ਨੇ ਰਚਿਆ ਇਤਿਹਾਸ! ‘ਪ੍ਰਚੰਡ’ ਵਿੱਚ ਸਹਿ-ਪਾਇਲਟ ਵਜੋਂ ਭਰੀ ਉਡਾਣ
Holi ਦੇ ਤਿਉਹਾਰ ਤੋਂ ਪਹਿਲਾਂ ਆਵੇਗੀ ਮੁਲਾਜ਼ਮਾਂ ਦੀ ਤਨਖਾਹ, ਪੜ੍ਹੋ ਵੇਰਵਾ
ਖਾਲਸੇ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੀ ਨਗਾਰਿਆਂ ਦੀ ਚੋਟ ਨਾਲ ਹੋਈ ਆਰੰਭਤਾ
ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕੀਤੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ
Kolkata ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫਰੀ
ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਅਤੇ ਸਿਸੋਦੀਆ ਹੋਏ ਬਰੀ
ਮਾਨਸਾ ‘ਚ ਵਪਾਰੀ ਅਤੇ ਉਸਦੇ ਕਰਮਚਾਰੀ ਦਾ ਗੋਲੀਆਂ ਮਾਰ ਕੇ ਕਤਲ
ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਮੁਫ਼ਤ ਪ੍ਰਦਾਨ ਕੀਤੇ ਕੋਕਲੀਅਰ ਇਮਪਲਾਂਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























