Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਆਬਕਾਰੀ ਨੀਤੀ ਮਾਮਲੇ ਵਿੱਚ Arvind Kejriwal ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘AAP’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ
ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ – Dr. Baljit Kaur
Vigilance Bureau ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
“ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: Harjot Bains ਨੇ Arvind Kejriwal ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ”
Canadian PM ਮਾਰਕ ਕਾਰਨੀ ਪਹੁੰਚੇ ਭਾਰਤ
President ਮੁਰਮੂ ਨੇ ਰਚਿਆ ਇਤਿਹਾਸ! ‘ਪ੍ਰਚੰਡ’ ਵਿੱਚ ਸਹਿ-ਪਾਇਲਟ ਵਜੋਂ ਭਰੀ ਉਡਾਣ
Holi ਦੇ ਤਿਉਹਾਰ ਤੋਂ ਪਹਿਲਾਂ ਆਵੇਗੀ ਮੁਲਾਜ਼ਮਾਂ ਦੀ ਤਨਖਾਹ, ਪੜ੍ਹੋ ਵੇਰਵਾ
ਖਾਲਸੇ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੀ ਨਗਾਰਿਆਂ ਦੀ ਚੋਟ ਨਾਲ ਹੋਈ ਆਰੰਭਤਾ
ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕੀਤੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ
Kolkata ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫਰੀ
ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਅਤੇ ਸਿਸੋਦੀਆ ਹੋਏ ਬਰੀ
ਮਾਨਸਾ ‘ਚ ਵਪਾਰੀ ਅਤੇ ਉਸਦੇ ਕਰਮਚਾਰੀ ਦਾ ਗੋਲੀਆਂ ਮਾਰ ਕੇ ਕਤਲ
ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਮੁਫ਼ਤ ਪ੍ਰਦਾਨ ਕੀਤੇ ਕੋਕਲੀਅਰ ਇਮਪਲਾਂਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























