ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਨੂੰ ਮਿਲੀ ਰਾਹਤ

37
Advertisement

ਨਵੀਂ ਦਿੱਲੀ, 1 ਅਪ੍ਰੈਲ – ਪਟਿਆਲਾ ਕੋਰਟ ਹਾਊਸ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਰਾਬਰਟ ਵਾਡਰਾ ਨੂੰ ਰਾਹਤ ਦਿੰਦਿਆਂ ਅਗਾਊਂ ਜਮਾਨਤ ਨੂੰ ਮਨਜੂਰੀ ਦੇ ਦਿੱਤੀ ਹੈ।