Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਬਰੀ ਹੋਣ ਤੋਂ ਬਾਅਦ ਕੇਜਰੀਵਾਲ ਨੇ ਕਨਾਟ ਪਲੇਸ ਦੇ ਹਨੂੰਮਾਨ ਮੰਦਰ ‘ਚ ਕੀਤੀ ਪ੍ਰਾਰਥਨਾ
ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ
Chandigarh: ਰਾਜੀਵ ਰੰਜਨ ਹੋਣਗੇ ਚੰਡੀਗੜ੍ਹ ਦੇ ਨਵੇਂ DIG
Barnala ਵਿਖੇ ਕਾਂਗਰਸ ਦੀ ਮਹਾਂਰੈਲੀ
ਅਮਰੀਕਾ-ਇਜ਼ਰਾਈਲ ਨੇ ਈਰਾਨ ‘ਤੇ ਕੀਤਾ ਹਮਲਾ
Vigilance Bureau ਨੇ Sub-Inspector ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਦੋ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹਾਂ ਦਾ ਪਰਦਾਫਾਸ਼: 10 ਗ੍ਰਿਫਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























