• Latest
  • Trending
Wishavwarta News:ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਰਿਲੀਜ਼ ਸਮਾਗਮ 3 ਨੂੰ

Wishavwarta News:ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਰਿਲੀਜ਼ ਸਮਾਗਮ 3 ਨੂੰ

2 months ago
International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

7 minutes ago
Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

59 minutes ago
Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਬੀਜੇਪੀ ਦੇ ਸੀਨੀਅਰ ਆਗੂ ਬਲਬੀਰ ਪੁੰਜ ਦਾ ਦੇਹਾਂਤ

Punjab: ਬੀਜੇਪੀ ਦੇ ਸੀਨੀਅਰ ਆਗੂ ਬਲਬੀਰ ਪੁੰਜ ਦਾ ਦੇਹਾਂਤ

2 hours ago
International: ਇਟਲੀ ਵਿੱਚ ਦੋ ਸਿੱਖਾਂ ਦਾ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ

International: ਇਟਲੀ ਵਿੱਚ ਦੋ ਸਿੱਖਾਂ ਦਾ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ

2 hours ago
Punjab Weather: ਪੰਜਾਬ ‘ਚ ਵਧਣ ਲੱਗੀ ਗਰਮੀ, ਲੋਕ ਹੋਣ ਲੱਗੇ ਬੇਹਾਲ

Punjab Weather: ਪੰਜਾਬ ‘ਚ ਵਧਣ ਲੱਗੀ ਗਰਮੀ, ਲੋਕ ਹੋਣ ਲੱਗੇ ਬੇਹਾਲ

3 hours ago
Big News: ਬੇਅਦਬੀ ਵਿਰੁੱਧ ਪਾਸ ਕੀਤੇ ਬਿੱਲ ‘ਤੇ ਪੰਜਾਬ ਗਵਰਨਰ ਨੇ ਕੀਤੇ ਦਸਤਖ਼ਤ

Big News: ਬੇਅਦਬੀ ਵਿਰੁੱਧ ਪਾਸ ਕੀਤੇ ਬਿੱਲ ‘ਤੇ ਪੰਜਾਬ ਗਵਰਨਰ ਨੇ ਕੀਤੇ ਦਸਤਖ਼ਤ

4 hours ago
Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

4 hours ago
Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

5 hours ago
IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

6 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Sunday, April 19, 2026
No Result
View All Result
39 °c
Chandigarh
32 ° Mon
32 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Wishavwarta News:ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਰਿਲੀਜ਼ ਸਮਾਗਮ 3 ਨੂੰ

February 28, 2026
in ਖਬਰਾਂ
Wishavwarta News:ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਰਿਲੀਜ਼ ਸਮਾਗਮ 3 ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ ਮੁੱਖ ਮਹਿਮਾਨ

ਚੰਡੀਗੜ੍ਹ 28 ਫਰਵਰੀ ( ਵਿਸ਼ਵ ਵਾਰਤਾ )- : ਪੰਜਾਬੀ ਪੱਤਰਕਾਰਤਾ ਦੇ ਖੇਤਰ ਵਿਚ ਭਾਸ਼ਾ ਵਿਭਾਗ, ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਪੱਤਰਕਾਰ ਐਵਾਰਡੀ ਅਤੇ ਚਾਰ ਨਾਮੀ ਪੰਜਾਬੀ ਅਖਬਾਰਾਂ ਦੇ ਸੰਪਾਦਕ ਰਹਿ ਚੁੱਕੇ ਮਰਹੂਮ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’, ਜਿਸ ਦੀ ਸੰਪਾਦਨਾ ਡਾ. ਬਲਵਿੰਦਰ ਸਿੰਘ ਥਿੰਦ ਦੁਆਰਾ ਕੀਤੀ ਗਈ ਹੈ, 3 ਮਾਰਚ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਸੈਕਟਰ ਵਿਚ 27-ਬੀ ਸਵੇਰੇ 10.30 ਵਜੇ, ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਦੇ ਸਹਿਯੋਗ ਨਾਲ ਲੋਕ ਅਰਪਣ ਕੀਤੀ ਜਾਵੇਗੀ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਸ ਪੁਸਤਕ ਦੀ ਘੁੰਡ ਚੁਕਾਈ ਕਰਨਗੇ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਪ੍ਰਿੰਸੀਪਲ ਸਰਵਣ ਸਿੰਘ, ਸ਼ਮਸ਼ੇਰ ਸੰਧੂ, ਬਲਜੀਤ ਬੱਲੀ, ਮਨਨੋਹਨ ਸਿੰਘ ਦਾਊਂ ਤੇ ਨਿੰਦਰ ਘੁਣਿਆਣਵੀ ਹੋਣਗੇ।

ਦੱਸਣਾ ਬਣਦਾ ਹੈ ਕਿ ਮਰਹੂਮ ਸ਼ੰਗਾਰਾ ਸਿੰਘ ਭੁੱਲਰ ਨੇ ਆਪਣੀ ਜ਼ਿੰਦਗੀ ਦੇ ਆਖਰੀ ਪੜਾਅ ਦੌਰਾਨ ਆਪਣੀ ਸਵੈ-ਜੀਵਨੀ ਲਿਖੀ ਸੀ ਪਰ ਹੋਣੀ ਬਲਵਾਨ ਹੋ ਗਈ ਤੇ ਇਸ ਨੂੰ ਕਿਤਾਬੀ ਰੂਪ ਦੇਣ ਦਾ ਕਾਰਜ ਅਧੂਰਾ ਰਹਿ ਗਿਆ।

ਇਸ ਅਧਵਾਟੇ ਛੱਡੇ ਕਾਰਜ ਨੂੰ ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਬਲਵਿੰਦਰ ਸਿੰਘ ਥਿੰਦ ਨੇ ਭੁੱਲਰ ਪਰਿਵਾਰ ਦੇ ਸਹਿਯੋਗ ਸਦਕਾ ਇਸ ਦੇ ਆਖਰੀ ਅਧਿਆਏ ਨੂੰ ਲਿਖ ਕੇ ਅੰਤਿਮ ਛੋਹ ਦਿੱਤੀ ਜੋ ਲੋਕ ਹੱਥਾਂ ਵਿਚ ਪੁੱਜਣ ਲਈ ਤਿਆਰ ਹੈ। ਸਵੈ-ਜੀਵਨੀ ‘ਯਾਦਾਂ ਦਾ ਦਰਪਣ’ 164 ਪੰਨਿਆਂ ਦੀ ਇਸ ਕਿਤਾਬ ਦੀ ਪ੍ਰਕਾਸ਼ਨਾ ਸਪਤਰਿਸ਼ੀ ਪਬਲੀਕੇਸ਼ਨ, ਚੰਡੀਗੜ੍ਹ ਵੱਲੋਂ ਕੀਤੀ ਗਈ ਹੈ। ਇਹ ਸਵੈ-ਜੀਵਨੀ ਜਿਥੇ ਪੱਤਰਕਾਰਤਾ ਦੇ ਖੇਤਰ ਵਿਚ ਕੰਮ ਕਰ ਰਹੇ ਜਾਂ ਇਸ ਖੇਤਰ ਵਿਚ ਆਉਣ ਵਾਲੇ ਵਿਦਿਆਰਥੀਆਂ ਲਈ ਮਾਰਗ ਦਕਸ਼ਕ ਸਿੱਧ ਹੋਵੇਗੀ, ਉਥੇ ਨਾਲ ਹੀ ਆਮ ਪਾਠਕਾਂ ਲਈ ਹੀ ਰਾਹ ਦਸੇਰਾ ਬਣੇਗੀ।

Tags: punjabiShingara SinghWISHAVWARTA NEWS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

by Ranjit Singh
April 19, 2026
0

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ ਨਵੀਂ ਦਿੱਲੀ, 19 ਅਪ੍ਰੈਲ 2026 (ਵਿਸ਼ਵ ਵਾਰਤਾ)...

Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

Newz Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

by Ranjit Singh
April 19, 2026
0

New Zealand ਦੇ PM ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ - ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ...

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
April 19, 2026
0

Breaking: ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 19 ਅਪ੍ਰੈਲ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਇੱਕ ਨੌਜਵਾਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ

by Ranjit Singh
April 19, 2026
0

International: ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਇਸ ਮਹੀਨੇ ਕੀਤਾ ਚੌਥਾ ਮਿਜ਼ਾਈਲ ਪ੍ਰੀਖਣ ਨਵੀਂ ਦਿੱਲੀ, 19 ਅਪ੍ਰੈਲ 2026 (ਵਿਸ਼ਵ ਵਾਰਤਾ)...

Most Popular

Hukamnama Sri Darbar Sahib Today – 09 April 2026 | Ang 662 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 April 2026 | Ang 662 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 09-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 