Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
Dubai ਏਅਰਪੋਰਟ ਨੇ ਸਾਰੀਆਂ ਉਡਾਣਾਂ ਕੀਤੀਆਂ ਰੱਦ
Israel -Iran attack ਇਜ਼ਰਾਈਲੀ ਹਮਲੇ ‘ਚ ਈਰਾਨੀ ਰੱਖਿਆ ਮੰਤਰੀ ਦੇ ਮੌਤ ਦੀ ਖ਼ਬਰ !
Israel-Iran ਵਿਚਾਲੇ ਤਣਾਅ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! ਫਲਾਈਟਾਂ ਹੋਈਆਂ ਰੱਦ
ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: Punjab Police ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ
PUNJAB ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ
Rahul ਗਾਂਧੀ ਦੀ ਪੰਜਾਬ ਕਾਂਗਰਸ ਨੂੰ ਸਿੱਧੀ ਚੇਤਾਵਨੀ! ਕਿਹਾ – ਟੀਮ ਪਲੇਅਰ ਬਣੋ ਨਹੀਂ ਤਾਂ …
Israel ਵਿੱਚ ਮੌਜੂਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਬਰੀ ਹੋਣ ਤੋਂ ਬਾਅਦ ਕੇਜਰੀਵਾਲ ਨੇ ਕਨਾਟ ਪਲੇਸ ਦੇ ਹਨੂੰਮਾਨ ਮੰਦਰ ‘ਚ ਕੀਤੀ ਪ੍ਰਾਰਥਨਾ
Chandigarh: ਰਾਜੀਵ ਰੰਜਨ ਹੋਣਗੇ ਚੰਡੀਗੜ੍ਹ ਦੇ ਨਵੇਂ DIG
Barnala ਵਿਖੇ ਕਾਂਗਰਸ ਦੀ ਮਹਾਂਰੈਲੀ
ਅਮਰੀਕਾ-ਇਜ਼ਰਾਈਲ ਨੇ ਈਰਾਨ ‘ਤੇ ਕੀਤਾ ਹਮਲਾ
Vigilance Bureau ਨੇ Sub-Inspector ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਦੋ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹਾਂ ਦਾ ਪਰਦਾਫਾਸ਼: 10 ਗ੍ਰਿਫਤਾਰ
ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























